Menu

ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੂੰ ED ਦਾ ਸੰਮਨ

ਨਵੀਂ ਦਿੱਲੀ, 30 ਮਾਰਚ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ. ਨੇ ਦਿੱਲੀ ਦੀ ਹੁਣ ਰੱਦ ਹੋ ਚੁੱਕੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੂੰ ਅੱਜ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ। ਗਹਿਲੋਤ (49), ਨਜਫਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿਚ ਟਰਾਂਸਪੋਰਟ, ਗ੍ਰਹਿ ਅਤੇ ਕਾਨੂੰਨ ਮੰਤਰੀ ਹਨ। ਸੂਤਰਾਂ ਨੇ ਦਸਿਆ ਕਿ ਗਹਿਲੋਤ ਨੂੰ ਇਸ ਮਾਮਲੇ ‘ਚ ਪੁੱਛਗਿੱਛ ਲਈ ਪੇਸ਼ ਹੋਣ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਅਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਹੈ।

ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਦਿੱਲੀ ਸਰਕਾਰ ਦੀ ਵਿਵਾਦਗ੍ਰਸਤ ਆਬਕਾਰੀ ਨੀਤੀ ਨੂੰ ਬਾਅਦ ਵਿਚ ਰੱਦ ਕਰ ਦਿਤਾ ਗਿਆ ਸੀ। ‘ਆਪ’ ਆਗੂਆਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਇਸ ਮਾਮਲੇ ‘ਚ ਪਹਿਲਾਂ ਈਡੀ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਹ ਨਿਆਂਇਕ ਹਿਰਾਸਤ ‘ਚ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਵੀਰਵਾਰ ਨੂੰ ਇਕ ਅਦਾਲਤ ਨੇ ਉਨ੍ਹਾਂ ਦੀ ਈਡੀ ਦੀ ਹਿਰਾਸਤ 1 ਅਪ੍ਰੈਲ ਤਕ ਵਧਾ ਦਿਤੀ ਸੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans