Menu

BJP ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦਾ ਗਠਨ

30 ਮਾਰਚ 2024:  ਲੋਕ ਸਭਾ ਚੋਣਾਂ 2024 ਦਾ ਬਿਗਲ ਵੱਜਾ ਚੁੱਕਾ ਹੈ ਅਤੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਉਮੀਦਵਾਰਾਂ ਤੋਂ ਬਾਅਦ ਹੁਣ ਪਾਰਟੀਆਂ ਚੋਣ ਮਨੋਰਥ ਪੱਤਰ ‘ਤੇ ਕੰਮ ਕਰ ਰਹੀਆਂ ਹਨ।ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਨੇ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ 2024 ਲਈ ਚੋਣ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਹੈ।ਇਸ ਕਮੇਟੀ ਦਾ ਕੰਮ ਮੈਨੀਫੈਸਟੋ ਤਿਆਰ ਕਰਨਾ ਹੈ, ਜਿਸ ਵਿੱਚ ਕੁੱਲ 27 ਮੈਂਬਰਾਂ ਦੇ ਨਾਂ ਹਨ। ਇਸ ਕਮੇਟੀ ਦੀ ਅਗਵਾਈ ਰਾਜਨਾਥ ਸਿੰਘ ਕਰਨਗੇ।ਜਦਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਨਵੀਨਰ ਬਣਾਇਆ ਗਿਆ ਹੈ। ਨਾਲ ਹੀ ਪੀਯੂਸ਼ ਗੋਇਲ ਨੂੰ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ।

छवि

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans