Menu

ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿਚ 32 ਰੁਪਏ ਦੀ ਕਟੌਤੀ

ਨਵੀਂ ਦਿੱਲੀ,1 ਅਪ੍ਰੈਲ 2024: ਅੱਜ ਯਾਨੀ 1 ਅਪ੍ਰੈਲ ਤੋਂ ਨਵਾਂ ਵਿੱਤੀ ਸਾਲ 2024-25 ਸ਼ੁਰੂ ਹੋ ਗਿਆ ਹੈ। ਇਹ ਨਵਾਂ ਸਾਲ ਅਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। ਅੱਜ ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿਚ 32 ਰੁਪਏ ਦੀ ਕਟੌਤੀ ਆਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਤੋਂ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 32 ਰੁਪਏ ਘਟਾ ਦਿਤੀ ਹੈ। ਦਿੱਲੀ ‘ਚ ਕੀਮਤ ਹੁਣ 30.50 ਰੁਪਏ ਘਟ ਕੇ 1764.50 ਰੁਪਏ ਹੋ ਗਈ ਹੈ। ਪਹਿਲਾਂ ਇਹ 1795 ਰੁਪਏ ਵਿਚ ਉਪਲਬਧ ਸੀ। ਉਥੇ ਹੀ ਕੋਲਕਾਤਾ ‘ਚ ਸਿਲੰਡਰ ਹੁਣ 32 ਰੁਪਏ ਘਟ ਕੇ 1879 ਰੁਪਏ ‘ਚ ਮਿਲ ਰਿਹਾ ਹੈ। ਪਹਿਲਾਂ ਇਸ ਦੀ ਕੀਮਤ 1911 ਰੁਪਏ ਸੀ। ਮੁੰਬਈ ‘ਚ ਸਿਲੰਡਰ ਦੀ ਕੀਮਤ 1749 ਰੁਪਏ ਤੋਂ 31.50 ਰੁਪਏ ਘੱਟ ਕੇ 1717.50 ਰੁਪਏ ਹੋ ਗਈ ਹੈ। ਚੇਨਈ ਵਿਚ 1930 ਰੁਪਏ ਵਿਚ ਵਪਾਰਕ ਸਿਲੰਡਰ ਮਿਲਦਾ ਹੈ।

ਹਾਲਾਂਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਦਿੱਲੀ ਵਿਚ 803 ਰੁਪਏ, ਕੋਲਕਾਤਾ ਵਿਚ 829 ਰੁਪਏ, ਮੁੰਬਈ ਵਿਚ 802.50 ਰੁਪਏ ਅਤੇ ਚੇਨਈ ਵਿਚ 818.50 ਰੁਪਏ ਵਿਚ ਉਪਲਬਧ ਹੈ। ਇਸ ਤੋਂ ਇਲਾਵਾ, 5 ਕਿਲੋ ਦੇ ਸਿਲੰਡਰ ਦੀ ਕੀਮਤ 7.50 ਰੁਪਏ ਘਟਾਈ ਗਈ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40033 posts
  • 0 comments
  • 0 fans