Menu

ਮੰਦਭਾਗੀ ਖਬਰ -ਕੈਨੇਡਾ ‘ਚ ਬਰਨਾਲਾ ਦੇ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ

1ਅਪ੍ਰੈਲ 2024- ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ,ਅਜਿਹੀ ਹੀ ਇਕ ਖਬਰ ਬਰਨਾਲਾ ਦੇ ਪਿੰਡ ਭਦੌੜ ਤੋਂ ਸਾਹਮਣੇ ਆਈ ਹੈ ਜਿਥੋਂ ਦਾ ਇਕ ਨੌਜਵਾਨ ਕੈਨੇਡਾ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਸੁਖਚੈਨ ਸਿੰਘ ਦੀ ਮ੍ਰਿਤਕ ਦੇਹ ਅੱਜ 18 ਦਿਨਾਂ ਬਾਅਦ ਭਾਰਤ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਭਦੌੜ ਪਹੁੰਚੀ ਹੈ। ਜਿੱਥੇ ਮ੍ਰਿਤਕ ਸੁਖਚੈਨ ਸਿੰਘ ਦਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਗਿਆ। ਮ੍ਰਿਤਕ ਸੁਖਚੈਨ ਸਿੰਘ ਆਪਣੇ ਪਰਿਵਾਰ ਦੇ ਸੁਪਨੇ ਸਾਕਾਰ ਕਰਨ ਦੇ ਲਈ ਕੈਨੇਡਾ ਵਿੱਚ ਗਿਆ ਸੀ,  ਇਸ ਦੁਖਦਾਈ ਘਟਨਾ ਨੂੰ ਲੈ ਕੇ ਸਾਰੇ ਭਦੌੜ ਨੂੰ ਝੰਜੋੜ ਕੇ ਰੱਖ ਦਿੱਤਾ ਉੱਥੇ ਪਰਿਵਾਰਕ ਮੈਂਬਰਾਂ,ਰਿਸ਼ਤੇਦਾਰਾਂ ਸਮੇਤ ਭਦੌੜ ਦੇ ਲੋਕਾਂ ਨੇ ਵੀ ਇਸ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans