Menu

ਪੰਨੂ ਮਾਮਲੇ ਦੀ ਜਾਂਚ ‘ਚ ਭਾਰਤ ਦੇ ਆਪਣੇ ਸੁਰੱਖਿਆ ਹਿੱਤ ਸ਼ਾਮਲ: ਐੱਸ ਜੈਸ਼ੰਕਰ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਇੱਕ ਸਰਕਾਰੀ ਅਧਿਕਾਰੀ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਵਿੱਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਹਿੱਤ ਦਾਅ ‘ਤੇ ਹਨ।

ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਦੇ ਬਿਆਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਜੈਸ਼ੰਕਰ ਨੇ ਕਿਹਾ ਕਿ ਅਸੀਂ ਇਸ ਦੀ ਜਾਂਚ ਕਰ ਰਹੇ ਹਾਂ। ਸਾਡਾ ਮੰਨਣਾ ਹੈ ਕਿ ਇਸ ਜਾਂਚ ਵਿੱਚ ਸਾਡੇ ਆਪਣੇ ਰਾਸ਼ਟਰੀ ਸੁਰੱਖਿਆ ਹਿੱਤ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਮਰੀਕੀ ਰਾਜਦੂਤ ਹੀ ਕਹਿਣਗੇ ਕਿ ਉਹ ਕੀ ਮਹਿਸੂਸ ਕਰਦੇ ਹਨ ਜਾਂ ਉਨ੍ਹਾਂ ਦੀ ਸਰਕਾਰ ਦੀ ਸੋਚ।

ਐਰਿਕ ਗਾਰਸੇਟੀ ਨੇ ਕਿਹਾ ਸੀ ਕਿ ਕਿਸੇ ਹੋਰ ਦੇਸ਼ ਦੇ ਨਾਗਰਿਕ ਦੀ ਹੱਤਿਆ ਦੀ ਕੋਸ਼ਿਸ਼ ਵਿੱਚ ਸਰਕਾਰੀ ਅਧਿਕਾਰੀ ਦੀ ਸ਼ਮੂਲੀਅਤ ਅਸਵੀਕਾਰਨਯੋਗ ਹੈ। ਐਰਿਕ ਗਾਰਸੇਟੀ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਜੈਸ਼ੰਕਰ ਨੇ ਕਿਹਾ ਕਿ ਮੇਰੀ ਸਰਕਾਰ ਦਾ ਪੱਖ ਹੈ ਕਿ ਇਸ ਮਾਮਲੇ ‘ਚ ਸਾਨੂੰ ਕੁਝ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ, ਜਿਸ ਦੀ ਅਸੀਂ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਵਿੱਚ ਭਾਰਤ ਦੇ ਆਪਣੇ ਸੁਰੱਖਿਆ ਹਿੱਤ ਵੀ ਸ਼ਾਮਲ ਹਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਜਦੋਂ ਵੀ ਸਾਡੇ ਕੋਲ ਜਾਂਚ ਨੂੰ ਲੈ ਕੇ ਕੁਝ ਕਹਿਣਾ ਹੋਵੇਗਾ, ਅਸੀਂ ਇਸ ਬਾਰੇ ਗੱਲ ਕਰ ਕੇ ਬਹੁਤ ਖੁਸ਼ ਹੋਵਾਂਗੇ। ਫਿਲਹਾਲ ਇਹ ਕਹਿਣ ਤੋਂ ਇਲਾਵਾ ਕੁਝ ਨਹੀਂ ਹੈ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans