Menu

19 ਅਪ੍ਰੈਲ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ਵਿਚ ਸਥਾਨਕ ਛੁੱਟੀ: ਜ਼ਿਲ੍ਹਾ ਚੋਣ ਅਫ਼ਸਰ

– ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ‘ਚ ਕੰਮ ਕਰਨ ਵਾਲੇ ਵੋਟਰ ਨੂੰ ਵੀ ਮਿਲੇਗੀ ਅਦਾਇਗੀਯੋਗ ਛੁੱਟੀ

ਫਾਜ਼ਿਲਕਾ, 2 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ  ਲਈ 19 ਅਪ੍ਰੈਲ ਨੂੰ ਗੁਆਂਢੀ ਸੂਬੇ ਰਾਜਸਥਾਨ ਵਿਚ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans