Menu

ਭਿਆਨਕ ਸੜਕ ਹਾਦਸਾ-ਮੱਥਾ ਟੇਕ ਕੇ ਵਾਪਸ ਆ ਰਹੇ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌ.ਤ, 8 ਗੰਭੀਰ ਜਖਮੀ

ਕੋਟਕਪੂਰਾ , 5 ਅਪ੍ਰੈਲ 2024- ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ 2 ਵਜੇ ਪਿਕਅਪ ਗੱਡੀ ਅਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।  ਜ਼ਖ਼ਮੀਆਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਇਹ ਸਾਰੇ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਸਨ। ਦੇਰ ਰਾਤ ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans