Menu

ਕੈਨੇਡਾ ‘ਚ ਪੰਜਾਬੀ ਬਿਲਡਰ ਦਾ ਗੋ.ਲੀ ਮਾ.ਰ ਕੇ ਕ.ਤ.ਲ

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ ਐਡਮਿੰਟਨ ‘ਚ ਇਕ ਨਿਰਮਾਣ ਸਥਾਨ ‘ਤੇ ਭਾਰਤੀ ਮੂਲ ਦੀ ਉਸਾਰੀ ਕੰਪਨੀ ਦੇ ਮਾਲਕ ਬੂਟਾ ਸਿੰਘ ਗਿੱਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਨਜ਼ਦੀਕੀ ਦੋਸਤ ਨੇ ਕਿਹਾ ਕਿ ਗਿੱਲ ਸ਼ਹਿਰ ਦੇ ਇੱਕ ਗੁਰੂ ਘਰ ਦਾ ਪ੍ਰਮੁੱਖ ਮੈਂਬਰ ਸੀ ਅਤੇ “ਪੰਜਾਬੀ ਭਾਈਚਾਰੇ ਨਾਲ  ਸਬੰਧਤ ਸੀ। ਦਰਅਸਲ ਕੈਨੇਡਾ ਦੇ ਸਾਊਥ ਐਡਮਿੰਟਨ ‘ਚ ਕੰਮ ਵਾਲੀ ਥਾਂ ‘ਤੇ ਦਿਨ-ਦਿਹਾੜੇ ਹੋਈ ਗੋਲੀਬਾਰੀ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਗਿੱਲ ਬਿਲਟ ਹੋਮਜ਼ ਲਿਮਟਿਡ ਦਾ ਮਾਲਕ ਬੂਟਾ ਸਿੰਘ ਗਿੱਲ ਮਾਰੇ ਗਏ ਵਿਅਕਤੀਆਂ ਵਿਚੋਂ ਇੱਕ ਸੀ, ਉਨ੍ਹਾਂ ਦੀ ਸੋਮਵਾਰ ਨੂੰ ਐਡਮਿੰਟਨ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਬੂਟਾ ਸਿੰਘ ਗਿੱਲ ਗੁਰੂ ਨਾਨਕ ਸਿੱਖ ਗੁਰਦੁਆਰੇ ਦਾ ਮੁੱਖ ਨਿਰਮਾਤਾ ਅਤੇ ਮੁਖੀ ਸੀ।  ਮੁੱਢਲੀਆਂ ਰਿਪੋਰਟਾਂ ਅਨੁਸਾਰ ਉਸਾਰੀ ਵਾਲੀ ਥਾਂ ‘ਤੇ ਤਿੰਨ ਵਿਅਕਤੀ ਮੌਜੂਦ ਸਨ, ਜਦੋਂ ਝਗੜਾ ਹੋਇਆ,  ਹਾਲਾਂਕਿ ਝਗੜੇ ਦਾ ਕਾਰਨ ਸਪੱਸ਼ਟ ਨਹੀਂ ਹੈ ਪਰ ਜਾਂਚ ਜਾਰੀ ਹੈ।

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40019 posts
  • 0 comments
  • 0 fans