Menu

ਡਿਊਟੀ ’ਤੇ ਤੈਨਾਤ BSF ਜਵਾਨ ਨੇ ਗੋਲ਼ੀ ਮਾਰ ਕੇ ਕੀਤੀ ਖੁਦਕਸ਼ੀ

9 ਅਪ੍ਰੈਲ 2024- : ਡੇਰਾ ਬਾਬਾ ਨਾਨਕ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ’ਤੇ ਤੈਨਾਤ BSF ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ BSF  ਦੀ 113 ਬਟਾਲੀਅਨ ਦੀ ਜਵਾਨ ਵੱਲੋਂ ਸਰਕਾਰੀ ਰਾਈਫਲ ਨਾਲ ਗੋਲ਼ੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਪ੍ਰਾਪਤ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ BSF  ਦੀ 113 ਬਟਾਲੀਅਨ ਦੀ ਬੀਓਪੀ ਆਬਾਦ ਵਿਖੇ ਡਿਊਟੀ ਤੇ ਤੈਨਾਤ BSF  ਦੇ ਜਵਾਨ ਰਾਜਬੀਰ ਸਿੰਘ ਵਾਸੀ ਸਨੱਖਾ ਵਾਸੀ ਕਠੂਆ ਜ਼ਿਲ੍ਹਾ ਜੰਮੂ ਵੱਲੋਂ ਸਵੇਰੇ ਆਪਣੇ ਇੱਕ ਸਾਥੀ ਸਮੇਤ ਇਲਾਕੇ ਦੀ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਰਾਜਵੀਰ ਨੇ ਦੋ ਗੋਲ਼ੀਆਂ ਮਾਰ ਕਿ ਆਪਣੀ ਜੀਵਾਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ BSF  ਦਾ ਜਵਾਨ ਅਪ੍ਰੈਲ ਮਹੀਨੇ ਦੇ ਪਹਿਲੇ ਹਫ਼ਤੇ ਇੱਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ ਤੇ ਆਇਆ ਸੀ ਅਤੇ ਉਕਤ ਨੌਜਵਾਨ 2014 ਵਿਚ ਭਰਤੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜਬੀਰ ਦਾ ਦੋ ਸਾਲ ਦੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸਦਾ ਇੱਕ ਭਰਾ ਵੀ ਹੈ। ਜਵਾਨ ਵੱਲੋਂ ਗੋਲ਼ੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ’ਤੇ BSF  ਜਵਾਨਾਂ ਅਤੇ ਅਧਿਕਾਰੀਆਂ ਵਿਚ ਸੋਗ ਦੀ ਲਹਿਰ ਹੈ।

ਇਸ ਘਟਨਾ ਦੀ ਖ਼ਬਰ ਮਿਲਣ ਤੇ BSF  ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਪੁਲਿਸ ਚੌਂਕੀ ਧਰਮਕੋਟ ਦੇ ਇੰਚਾਰਜ ਅੰਗਰੇਜ਼ ਸਿੰਘ ਪੁਲਿਸ ਭਾਰਤੀ ਸਮੇਤ ਮੌਕੇ ’ਤੇ ਪਹੁੰਚੇ। ਇਸ ਮੌਕੇ ’ਤੇ ਉਹਨਾਂ ਦੱਸਿਆ ਕਿ ਮ੍ਰਿਤਕ ਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans