Menu

ਜਸਟਿਸ ਜ਼ੋਰਾ ਸਿੰਘ ਨੇ ਵੀ ਕੀਤਾ ਫਰੀਦਕੋਟ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ

ਫਰੀਦਕੋਟ, 12 ਅਪ੍ਰੈਲ, 2024::  ਲੋਕ ਸਭਾ ਚੋਣਾਂ ਤੋਂ ਪਹਿਲਾਂ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਆਗੂ ਜਸਟਿਸ ਜੋਰਾ ਸਿੰਘ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।ਉਹ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ। ਇਸ ਦੀ ਪੁਸ਼ਟੀ ਉਨ੍ਹਾਂ ਨੇ ਇਕ ਮੀਡੀਆ ਅਦਾਰੇ ਨਾਲ ਗੱਲ ਕਰਦਿਆਂ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਅਜੇ ਵੀ ਆਮ ਆਦਮੀ ਪਾਰਟੀ ਵਿਚ ਹਨ ਅਤੇ ਉਨ੍ਹਾਂ ਨੇ ਪਾਰਟੀ ਨਹੀਂ ਛੱਡੀ ਹੈ।

ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਫਰੀਦਕੋਟ ਤੋਂ ਅਦਾਕਾਰ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ ਹੈ। ਦੱ ਆਮ ਆਦਮੀ ਪਾਰਟੀ (ਆਪ) ਦੇ ਆਗੂ ਜਸਟਿਸ ਜ਼ੋਰਾ ਸਿੰਘ ਨੇ ਵੀ ਫਰੀਦਕੋਟ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਪਹਿਲਾਂ ਆਪ ਉਮੀਦਵਾਰ ਵਜੋਂ ਜਲੰਧਰ ਤੋਂ ਚੋਣ ਲੜ ਚੁੱਕੇ ਹਨ ਪਰ ਇਸ ਵਾਰ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans