Menu

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਪਹਿਲੀ ਸੂਚੀ

ਚੰਡੀਗੜ੍ਹ, 13 ਅਪ੍ਰੈਲ 2024- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ। ਇਹ ਜਾਣਕਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਦਲਜੀਤ ਚੀਮਾ ਨੂੰ ਟਿਕਟ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਚੋਣ ਲੜਨਗੇ। ਪਟਿਆਲਾ ਤੋਂ NK ਸ਼ਰਮਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਨੂੰ ਟਿਕਟ ਦਿੱਤੀ ਗਈ ਹੈ। ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ ਚੋਣ ਲੜਨਗੇ। ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Akali Dal released the first list

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans