Menu

‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ

ਚੰਡੀਗੜ੍ਹ, 16 ਅਪ੍ਰੈਲ 2024 : ਲੋਕ ਸਭਾ ਚੋਣਾਂ (Lok Sabha Elections ) ਦੇ ਮੱਦੇਨਜ਼ਰ ‘ਆਮ ਆਦਮੀ ਪਾਰਟੀ’  (AAP ) ਨੇ ਪੰਜਾਬ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਤੀਜੀ ਸੂਚੀ ਵਿਚ ਆਮ ਆਦਮੀ ਪਾਰਟੀ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।  ਇਸ ਮੁਤਾਬਕ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਆਏ ਸਾਬਕਾ ਵਿਧਾਇਕ ਪਵਨ ਟੀਨੂੰ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਪਾਰਟੀ ਦੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਗੁਰਦਾਸਪੁਰ ਸੀਟ ਤੋਂ ਬਟਾਲਾ ਦੇ ਮੌਜੂਦਾ ‘ਆਪ’ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਫ਼ਿਰੋਜ਼ਪੁਰ ਸੀਟ ਲਈ ਮੁਕਤਸਰ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਟਿਕਟ ਦਿੱਤੀ ਗਈ ਹੈ।

 

abc

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ਵੱਲੋਂ 9 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਸੀ ਅਤੇ ਇਸ ਤਰ੍ਹਾਂ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ ਕੀਤਾ ਦਿੱਲੀ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40066 posts
  • 0 comments
  • 0 fans