Menu

UPSC ਨੇ ਐਲਾਨੇ ਸਿਵਲ ਸੇਵਾਵਾਂ 2023 ਦੇ ਨਤੀਜੇ, 1,016 ਉਮੀਦਵਾਰਾਂ ਨੇ ਇਮਤਿਹਾਨ ਕੀਤਾ ਪਾਸ

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ ਸੇਵਾ ਕਮਿਸ਼ਨ (UPSC) ਨੇ ਮੰਗਲਵਾਰ ਨੂੰ ਸਿਵਲ ਸੇਵਾ ਪ੍ਰੀਖਿਆ 2023 ਦੇ ਨਤੀਜਿਆਂ ਦਾ ਐਲਾਨ ਕਰ ਦਿਤਾ, ਜਿਸ ’ਚ ਆਦਿੱਤਿਆ ਸ਼੍ਰੀਵਾਸਤਵ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਅਨੀਮੇਸ਼ ਪ੍ਰਧਾਨ ਅਤੇ ਡੋਨੁਰੂ ਅਨੰਨਿਆ ਰੈੱਡੀ ਨੇ ਲੜੀਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।

UPSC ਨੇ ਕਿਹਾ ਕਿ ਕੁਲ 1,016 ਉਮੀਦਵਾਰਾਂ ਨੇ ਇਮਤਿਹਾਨ ਪਾਸ ਕੀਤਾ ਹੈ ਅਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸੇਵਾਵਾਂ ਲਈ ਸਿਫਾਰਸ਼ ਕੀਤੀ ਗਈ ਹੈ। UPSC ਭਾਰਤੀ ਪ੍ਰਸ਼ਾਸਨਿਕ ਸੇਵਾ (IAS), ਭਾਰਤੀ ਵਿਦੇਸ਼ ਸੇਵਾ (IFS) ਅਤੇ ਭਾਰਤੀ ਪੁਲਿਸ ਸੇਵਾ (IPS) ਲਈ ਅਧਿਕਾਰੀਆਂ ਦੀ ਚੋਣ ਕਰਨ ਲਈ ਹਰ ਸਾਲ ਤਿੰਨ ਗੇੜਾਂ- ਸ਼ੁਰੂਆਤੀ, ਮੁੱਖ ਅਤੇ ਇੰਟਰਵਿਊ ’ਚ ਸਿਵਲ ਸੇਵਾਵਾਂ ਦੇ ਇਮਤਿਹਾਨ ਲੈਂਦਾ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans