Menu

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ

ਮੁਹਾਲੀ, 16 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਜਾਣਕਾਰੀ ਅਨੁਸਾਰ 10ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ 2024 ਤੱਕ ਚੱਲੀ ਸੀ।ਇਨ੍ਹਾਂ ਪ੍ਰੀਖਿਆਵਾਂ ‘ਚ ਤਕਰੀਬਨ ਸਵਾ 3 ਲੱਖ ਵਿਦਿਆਰਥੀਆਂ ਨੇ ਪੇਪਰ ਦਿੱਤਾ ਸੀ,  ਜਿਨ੍ਹਾਂ ਦਾ ਨਤੀਜਾ ਹੁਣ ਸਿੱਖਿਆ ਬੋਰਡ 18 ਅਪ੍ਰੈਲ ਨੂੰ  ਐਲਾਨਿਆ ਜਾਵੇਗਾ। ਪੰਜਾਬ ਬੋਰਡ ਦੇ ਦਸਵੀਂ ਦੇ ਨਤੀਜੇ ਲਈ ਵਿਦਿਆਰਥੀਆਂ ਦੀ ਉਡੀਕ ਜਲਦੀ ਹੀ ਖਤਮ ਹੋਣ ਜਾ ਰਹੀ ਹੈ। ਬੋਰਡ ਦੁਆਰਾ ਰਸਮੀ ਤੌਰ ‘ਤੇ ਨਤੀਜੇ ਜਾਰੀ ਕਰਨ ਤੋਂ ਬਾਅਦ ਨਤੀਜਿਆਂ ਦੀ ਜਾਂਚ ਕਰਨ ਲਈ ਲਿੰਕ PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਅੱਪਲੋਡ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਇਸ ਲਿੰਕ ਨਾਲ ਸਬੰਧਤ ਪੰਨੇ ‘ਤੇ ਜਾਣਾ ਪਵੇਗਾ, ਜਿੱਥੇ ਵਿਦਿਆਰਥੀ ਆਪਣਾ ਰੋਲ ਨੰਬਰ ਭਰ ਕੇ ਅਤੇ ਸਬਮਿਟ ਕਰਕੇ ਨਤੀਜਾ (PSEB 10th Result 2024) ਦੇਖ ਸਕਣਗੇ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans