Menu

ਸਵੀਪ ਟੀਮ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ

ਫਾਜ਼ਿਲਕਾ 16 ਅਪ੍ਰੈਲ 2024-ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆ ਜ਼ਿਲ੍ਹਾ ਚੋਣ ਅਫਸਰ- ਕਮ- ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ-ਉਪ ਮੰਡਲ ਮਜਿਸਟ੍ਰੇਟ  ਵਿਪਨ ਭੰਡਾਰੀ ਅਤੇ ਡੀ ਈ ਓ  ਸ਼ਿਵ ਕੁਮਾਰ ਗੋਇਲ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।  ਕੈਂਪ ਦਾ ਆਯੋਜਨ ਟੀਮ ਇੰਚਾਰਜ  ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ  ਗੁਰਦੇਵ ਸਿੰਘ,  ਸੁਰਿੰਦਰ ਸਿੰਘ ਅਤੇ  ਕਰਨ ਕੁਮਾਰ  ਦੇ ਸਹਿਯੋਗ ਨਾਲ ਕੀਤਾ ਗਿਆ।

ਇਸ ਮੌਕੇ ਸਤਿੰਦਰ ਬੱਤਰਾ ਇੰਚਾਰਜ, ਟੀਮ ਸਵੀਪ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ  ਗੁਰਦੀਪ ਕੁਮਾਰ ਦੇ ਸਹਿਯੋਗ ਨਾਲ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਲਈ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ |ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40027 posts
  • 0 comments
  • 0 fans