Menu

ਵੱਡੀ ਖਬਰ-ਪੰਜਾਬ ਕਾਂਗਰਸ ‘ਚ ਉੱਠੇ ਬਗਾਵਤੀ ਸੁਰ , ਕਈ ਟਕਸਾਲੀ ਆਗੂ ਤੇ ਵਿਧਾਇਕ ਛੱਡ ਸਕਦੇ ਹਨ ਪਾਰਟੀ

ਚੰਡੀਗੜ੍ਹ, 16 ਅਪ੍ਰੈਲ 2024- ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਂਝ ਹੀ ਪੰਜਾਬ ਕਾਂਗਰਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਵਿਚ ਵੱਡੇ ਬਗਾਵਤੀ ਸੁਰ ਉਠ ਰਹੇ ਹਨ। ਜਿਵੇਂ ਹੀ ਬੀਤੇ ਦਿਨੀਂ ਪੰਜਾਬ ਕਾਂਗਰਸ ਵੱਲੋਂ ਵਿਧਾਇਕਾਂ ਤੇ MP ਦੀ ਲਿਸਟ ਜਾਰੀ ਕੀਤੀ ਗਈ ਸੀ, ਉਥੇ ਵੱਖ-ਵੱਖ ਹਲਕਿਆਂ ਵਿਚ ਕੁਝ ਟਕਸਾਲੀ ਆਗੂਆਂ ਵੱਲੋਂ ਬਗਾਵਤੀ ਤੇਵਰ ਦਿਖਾਏ ਜਾ ਰਹੇ ਹਨ।

ਸੂਤਰਾਂ ਦੇ ਬਵਾਲੇ ਤੋਂ ਖਬਰ ਹੈ ਕਿ ਪਟਿਆਲਾ, ਚੰਡੀਗੜ੍ਹ ਤੇ ਸੰਗਰੂਰ ਲੋਕ ਸਭਾ ਹਲਕੇ ਦੇ ਵੱਡੇ ਲੀਡਰਾਂ ਨੇ ਬਗਾਵਤੀ ਤੇਵਰ ਦਿਖਾਏ ਹਨ ਜਿਸ ਤਹਿਤ ਕਈ ਸਾਬਕਾ ਮੰਤਰੀ ਤੇ MLA ਪਾਰਟੀ ਛੱਡ ਸਕਦੇ ਹਨ। ਕਾਂਗਰਸ ਹਾਈਕਮਾਨ ਨੂੰ ਵੀ ਨਾਰਾਜ਼ ਕਾਂਗਰਸੀ ਲੀਡਰਾਂ ਨੇ ਚਿੱਠੀ ਲਿਖੀ ਹੈ।

ਦੱਸ ਦੇਈਏ ਕਿ ਪਟਿਆਲਾ ਤੋਂ ਧਰਮਵੀਰ ਗਾਂਧੀ ਨੂੰ ਟਿਕਟ ਦੇਣ ਦਾ ਵਿਰੋਧ ਕਾਂਗਰਸੀ ਲੀਡਰਾਂ ਵੱਲੋਂ ਕੀਤਾ ਜਾ ਰਿਹਾ ਹੈ। ਨਾਰਾਜ਼ ਟਕਸਾਲੀ ਆਗੂਆਂ ਨੇ 20 ਅਪ੍ਰੈਲ ਤੱਕ ਦਾ ਹਾਈਕਮਾਨ ਨੂੰ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਵੱਲੋਂ ਪ੍ਰਾਈਵੇਟ ਮੀਟਿੰਗਾਂ ਸੱਦੀਆਂ ਜਾ ਰਹੀਆਂ ਹਨ। ਸਾਬਕਾ ਖਜ਼ਾਨਾ ਮੰਤਰੀ ਲਾਲ ਸਿੰਘ ਵੱਲੋਂ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 20 ਅਪ੍ਰੈਲ 2024 ਨੂੰ ਸੱਦੀ ਗਈ ਹੈ। ਮੀਟਿੰਗ ਵਿਚ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਗਈ ਹੈ ਜਿਸ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ ਵਿਚ ਪੈਦਾ ਹੋਇਆ ਇਹ ਕਲੇਸ਼ ਵੱਡਾ ਰੂਪ ਧਾਰ ਸਕਦਾ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans