Menu

ਸਰਕਾਰੀ ਬੱਸ ਦੀਆਂ ਹੋਈਆਂ ਬ੍ਰੇਕਾਂ ਫੇਲ੍ਹ, ਪੈਦਲ ਜਾਂਦੇ ਵਿਅਕਤੀ ਨੂੰ ਦ.ਰੜਿਆ

ਲੁਧਿਆਣਾ ,17 ਅਪ੍ਰੈਲ 2024- ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਪਨਬੱਸ ਦੀਆਂ ਅਚਾਨਕ ਬ੍ਰੇਕਾਂ ਫੇਲ੍ਹ ਹੋ ਗਈਆਂ। ਇਸ ਹਾਦਸੇ ਵਿਚ ਇਕ ਵਿਅਕਤੀ ਬੱਸ ਹੇਠਾਂ ਆ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈ ਸਰਕਾਰੀ ਪਨਬੱਸ ਚੰਡੀਗੜ੍ਹ ਤੋਂ ਦੋਰਾਹਾ ਜਾ ਰਹੀ ਸੀ।

ਜਾਣਕਾਰੀ ਦਿੰਦੇ ਹੋਏ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਅਚਾਨਕ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ ਅਤੇ ਉਸ ਨੇ ਤੁਰੰਤ ਰੌਲਾ ਪਾ ਦਿੱਤਾ ਕਿ ਸਾਈਡ ‘ਤੇ ਹੋ ਜਾਓ ਪਰ ਇਕ ਵਿਅਕਤੀ ਨੂੰ ਉਸ ਦਾ ਰੌਲਾ ਨਹੀਂ ਸੁਣ ਸਕਿਆ ਅਤੇ ਉਹ ਬੱਸ ਹੇਠਾਂ ਆ ਗਿਆ, ਜਿਸ ਨੂੰ ਇਸ ਸਮੇਂ ਡੀ. ਐੱਮ. ਸੀ. ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਹਾਦਸੇ ਤੋਂ ਬਾਅਦ ਲੋਕਾਂ ਨੇ ਕਾਫ਼ੀ ਹੰਗਾਮਾ ਕੀਤਾ ਪਰ ਡਰਾਈਵਰ ਦਾ ਕਹਿਣਾ ਸੀ ਇਸ ‘ਚ ਉਸ ਦੀ ਕੋਈ ਗ਼ਲਤੀ ਨਹੀਂ ਹੈ। ਡਰਾਈਵਰ ਨੇ ਕਿਹਾ ਕਿ ਉਸ ਨੇ ਰੌਲਾ ਪਾ ਲੋਕਾਂ ਨੂੰ ਬਹੁਤ ਅਪੀਲ ਕੀਤੀ ਕਿ ਪਿੱਛੇ ਹਟ ਜਾਓ ਪਰ ਕੁੱਝ ਲੋਕਾਂ ਨੂੰ ਉਸ ਦੀ ਆਵਾਜ਼ ਨਹੀਂ ਸੁਣਾਈ ਦਿੱਤੀ। ਫਿਲਹਾਲ ਮੌਕੇ ‘ਤੇ ਪੁੱਜੀ ਪੁਲਿਸ ਵਲੋਂ ਡਰਾਈਵਰ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ, ਜਦੋਂ ਕਿ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਿਆ।

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans