Menu

ਦਲਬੀਰ ਗੋਲਡੀ ਨੂੰ ਮਨਾਉਣ ਪਹੁੰਚੇ ਰਾਜਾ ਵੜਿੰਗ ਤੇ ਸੁਖਪਾਲ ਖਹਿਰਾ

ਚੰਡੀਗੜ੍ਹ, 17 ਅਪ੍ਰੈਲ 2024- ਸੀਨੀਅਰ ਕਾਂਗਰਸੀ ਲੀਡਰ ਦਲਬੀਰ ਗੋਲਡੀ ਦੀ ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਕੱਟੇ ਜਾਣ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਬੀਤੇ ਦਿਨ ਨਰਾਜ਼ਗੀ ਜਾਹਿਰ ਕੀਤੀ ਸੀ। ਗੋਲਡੀ ਨੂੰ ਮਨਾਉਣ ਲਈ ਅੱਜ ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਉਨ੍ਹਾਂ ਦੇ ਪਹੁੰਚੇ। ਦੱਸ ਦਈਏ ਕਿ, ਦਲਬੀਰ ਗੋਲਡੀ ਟਿਕਟ ਦੇ ਚਾਹਵਾਨ ਸਨ, ਪਰ ਉਨ੍ਹਾਂ ਨੂੰ ਟਿਕਟ ਕਾਂਗਰਸ ਦੇ ਵਲੋਂ ਨਹੀਂ ਦਿੱਤੀ ਗਈ। ਜਿਸ ਤੋਂ ਬਾਅਦ ਗੋਲਡੀ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਆਪਣੀ ਹੀ ਪਾਰਟੀ ਤੇ ਭੜਾਸ ਕੱਢੀ ਸੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40025 posts
  • 0 comments
  • 0 fans