Menu

ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਚੋਣ ਪ੍ਰਚਾਰ, ਕੀਤੀ ਮੁਢਲੇ ਦੌਰ ‘ਚ ਪਾਰਟੀ ਵਰਕਰਾਂ ਨਾਲ ਮੀਟਿੰਗ

ਬਠਿੰਡਾ 17 ਅਪ੍ਰੈਲ ( ਵੀਰਪਾਲ ਕੌਰ)– ਬਠਿੰਡਾ ਤੋਂ ਭਾਜਪਾ ਦੀ ਲੋਕ ਸਭਾ ਉਮੀਦਵਾਰ  ਪਰਮਪਾਲ ਕੌਰ ਸਿੱਧੂ (ਮਲੂਕਾ) ਨੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸੇ ਮੁਹਿੰਮ ਤਹਿਤ ਅੱਜ ਭਾਜਪਾ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ ਦੇ ਦਿਹਾਤੀ ਹਲਕੇ ਦੇ ਪ੍ਰਧਾਨ ਰਵੀਪ੍ਰੀਤ ਸਿੱਧੂ ਦੀ ਅਗਵਾਈ ਹੇਠ ਬੁਲਾਈ ਗਈ ਤਲਵੰਡੀ ਸਾਬੋ ਵਿਧਾਨ ਸਭਾ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਪਰਮਪਾਲ ਕੌਰ ਸਿੱਧੂ ਨੇ ਵਿਧਾਨ ਸਭਾ ਵਿੱਚ ਚੋਣ ਤਿਆਰੀਆਂ ਬਾਰੇ ਚਰਚਾ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੱਧੂ ਨੇ ਕਿਹਾ ਕਿ ਅਸੀਂ ਮਿਲ ਕੇ ਬਠਿੰਡਾ ਲੋਕ ਸਭਾ ਸੀਟ ਜਿੱਤ ਕੇ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਵਾਂਗੇ | ਇਸ ਮੌਕੇ ਹਾਜ਼ਰ ਲੋਕਾਂ ਨੇ ਭਾਰਤ ਮਾਤਾ ਦੀ ਜੈ ਦੇ ਜੈਕਾਰੇ ਲਗਾ ਕੇ ਭਰਪੂਰ ਸਮਰਥਨ ਦਿੱਤਾ।

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

ਰਾਜਨਾਥ ਸਿੰਘ ਨੇ ਦਾਖਲ ਕੀਤਾ…

ਨਵੀਂ ਦਿੱਲੀ, 29 ਅਪ੍ਰੈਲ 2024-: ਭਾਰਤੀ ਜਨਤਾ ਪਾਰਟੀ…

ਅਰਵਿੰਦਰ ਸਿੰਘ ਲਵਲੀ ਦਾ ਅਸਤੀਫਾ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਕਾਂਗਰਸ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40013 posts
  • 0 comments
  • 0 fans