Menu

ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਬਠਿੰਡਾ, 17 ਅਪ੍ਰੈਲ (ਵੀਰਪਾਲ ਕੌਰ): ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਐਨ.ਐਫ.ਐਲ ਕਲੋਨੀ ਦੇ ਕਮਿਊਨਿਟੀ ਸੈਂਟਰ ਦੇ ਬੂਥ ਨੰਬਰ 3 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

       ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40027 posts
  • 0 comments
  • 0 fans