Menu

ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ

ਫਾਜ਼ਿਲਕਾ 17 ਅਪ੍ਰੈਲ- ਫਾਜ਼ਿਲਕਾ ਦੇ ਜਿਲਾ ਮੈਜਿਸਟਰੇਟ ਡਾ ਸੇਨੂ ਦੁੱਗਲ ਆਈਏਐਸ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਰਾਜਸਥਾਨ ਨਾਲ ਲਗਦੀਆਂ ਹੱਦਾਂ ਵਿੱਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਮਿਤੀ 17 ਅਪ੍ਰੈਲ 2024 ਸ਼ਾਮ 5 ਵਜੇ ਤੋਂ ਮਿਤੀ 19 ਅਪ੍ਰੈਲ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਡਰਾਈ ਡੇ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹਨਾਂ ਹੁਕਮਾਂ ਅਨੁਸਾਰ ਅੰਗਰੇਜੀ ਅਤੇ ਦੇਸੀ ਸ਼ਰਾਬ, ਸਪਿਰਿਟ, ਅਲਕੋਹਲ ਜਾਂ ਹੋਰ ਕੋਈ ਵੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਮਾਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ ਢਾਬਿਆਂ, ਅਹਾਤਿਆਂ, ਰੈਸਟੋਰੈਂਟ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ /ਸਰਵ ਕਰਨ ਤੇ ਪੂਰਨ ਪਾਬੰਦੀ ਰਹੇਗੀ। ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਕਿਸੇ ਵੱਲੋਂ ਵੀ ਚਲਾਏ ਜਾ ਰਹੇ ਹੋਟਲ ਭਾਵੇਂ ਕਿ ਉਹਨਾਂ ਨੂੰ ਸ਼ਰਾਬ ਰੱਖਣ ਤੇ ਸਪਲਾਈ ਕਰਨ ਦੇ ਵੱਖ-ਵੱਖ ਕੈਟਾਗਰੀਆਂ ਦੇ ਲਾਇਸੰਸ ਜਾਰੀ ਹੋਏ ਹੋਣ ਉੱਪਰ ਵੀ ਸ਼ਰਾਬ ਸਰਵ ਕਰਨ ਤੇ ਪਾਬੰਦੀ ਲਗਾਈ ਗਈ ਹੈ। ਅਜਿਹਾ ਰਾਜਸਥਾਨ ਵਿੱਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਕੀਤਾ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans