Menu

ਤਰਨਤਾਰਨ ਦੇ ਸਿਵਲ ਹਸਪਤਾਲ ‘ਚੋਂ ਫਰਾਰ ਹੋਇਆ ਸ਼ੂਟਰ

 ਤਰਨਤਾਰਨ , 18 ਅਪ੍ਰੈਲ 2024–  ਤਰਨ ਤਾਰਨ ਦੇ ਸਿਵਲ ਹਸਪਤਾਲ ‘ਚ ਦਾਖ਼ਲ ਸ਼ੂਟਰ ਚਰਨਜੀਤ ਉਰਫ਼ ਰਾਜੂ ਫਰਾਰ ਹੋ ਗਿਆ ਹੈ। ਗੈਗਸਟਰ ਦੇ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਰਾਜੂ ਨੂੰ ਲੈ ਕੇ ਹਸਪਤਾਲ ਚੋਂ ਫਰਾਰ ਹੋ ਗਏ। ਹਸਪਤਾਲ ਚੋਂ ਗੈਗਸਟਰ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

ਇਸ ਗੈਗਸਟਰ ‘ਤੇ ਅੱਧਾ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। 21 ਦਸੰਬਰ 2023 ਵਿਚ ਜਦੋਂ ਪੁਲਿਸ ਇਸ ਸ਼ੂਟਰ ਦਾ ਪਿੱਛਾ ਕਰ ਰਹੀ ਸੀ ਤਾਂ ਉਸ ਨੇ ਪੁਲਿਸ ‘ਤੇ ਗੋਲੀਆਂ ਵੀ ਚਲਾਈਆਂ ਸਨ ਅਤੇ ਮੁਕਾਬਲੇ ਦੌਰਾਨ ਉਸ ਦੀ ਲੱਤ ‘ਚ ਗੋਲੀ ਲੱਗੀ ਸੀ। ਫਿਲਹਾਲ ਪੁਲਿਸ ਉਸ ਦੀ ਭਾਲ ‘ਚ ਲੱਗੀ ਹੋਈ ਹੈ।

ਇਸ ਮਾਮਲੇ ਵਿਚ ਡੀਐਸਪੀ ਮਸੀਹ ਦਾ ਕਹਿਣਾ ਹੈ ਕਿ ਗੈਗਸਟਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੇ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਉਸ ਨੂੰ ਲੈ ਗਏ। ਉਨ੍ਹਾਂ ਦੇ ਦੱਸਿਆ ਕਿ ਗੈਗਸਟਰ ਦੇ ਫਰਾਰ ਹੋਣ ਸਬੰਧੀ ਜਾਣਕਾਰੀ ਜ਼ਿਲ੍ਹੇ ਦੇ ਸਾਰੇ ਪੁਲਿਸ ਸਟੇਸ਼ਨਾਂ ਵਿਚ ਜਾਰੀ ਕਰ ਦਿੱਤੀ ਹੈ। ਅਤੇ ਉਸ ਦੀ ਭਾਲ ਵਿੱਚ ਟੀਮ ਬਣਾਕੇ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਜਲਦ ਇਸ ਗੈਗਸਟਰ ਅਤੇ ਉਸ ਦੇ ਸਾਥੀਆਂ ਨੂੰ ਕਾਬੂ ਕਰ ਲਵੇਗੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans