Menu

ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਕੈਂਪੇਨ ਲਾਂਚ

ਚੰਡੀਗੜ੍ਹ ,18 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ AAP ਦਾ ਕੈਂਪੇਨ ਲਾਂਚ ਕਰਨਗੇ। ਮੋਹਾਲੀ ਵਿਖੇ ਸ਼ਾਮ 4 ਵਜੇ ਪਾਰਟੀ ਦੇ ਸਾਰੇ 13 ਉਮੀਦਵਾਰਾਂ ਨਾਲ ਮੀਟਿੰਗ ਕੀਤੀ ਜਾਵੇਗਾ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਆਪਣੀ ਮੁਹਿੰਮ ਤੇਜ਼ ਕਰਨ ਦੀ ਤਿਆਰੀ ਕਰ ਲਈ ਹੈ।ਗੁਜਰਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੂਬੇ ਦੇ 13 ਲੋਕ ਸਭਾ ਹਲਕਿਆਂ ਦੀ ਕਮਾਨ ਸੰਭਾਲਣ ਜਾ ਰਹੇ ਹਨ। ਉਹ 19 ਅਪ੍ਰੈਲ ਤੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਉਹ ਤਿੰਨ ਦਿਨ ਵੱਖ-ਵੱਖ ਇਲਾਕਿਆਂ ਵਿੱਚ ਜਾਣਗੇ ਅਤੇ ਰੈਲੀਆਂ ਅਤੇ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਦਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਇਸ ਦੀ ਪੂਰੀ ਯੋਜਨਾ ਤਿਆਰ ਕਰ ਲਈ ਗਈ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans