Menu

PSEB ਨੇ ਐਲਾਨਿਆਂ 10ਵੀਂ ਦਾ ਨਤੀਜ਼ਾ,ਇੱਕ ਕਲਿੱਕ ‘ਤੇ ਕਰੋ ਚੈੱਕ

ਮੁਹਾਲੀ, 18 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ ( PSEB) ਵੱਲੋਂ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਇਸ ਵਾਰ ਕੁੱਲ 281098 ਬੱਚਿਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 273348 ਬੱਚੇ ਪਾਸ ਹੋਏ ਹਨ। ਇਸ ਵਾਰ ਨਤੀਜਾ 97.24 ਪਾਸ ਫ਼ੀਸਦੀ ਰਿਹਾ ਹੈ।

10ਵੀਂ ਜਮਾਤ ਦੇ ਨਤੀਜਿਆਂ ‘ਚ ਇਸ ਵਾਰ ਲੁਧਿਆਣਾ ਦੀ ਅਦਿੱਤੀ ਨੇ ਟੌਪ ਕੀਤਾ ਹੈ। ਅਦਿੱਤੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਦੂਜੇ ਨੰਬਰ ‘ਤੇ ਲੁਧਿਆਣਾ ਦੀ ਆਲੀਸਾ ਸ਼ਰਮਾ ਰਹੀ ਹੈ ,ਜਿਸ ਨੇ 99.23 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ ਅਤੇ ਤੀਜੇ ਨੰਬਰ ‘ਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਰਹੀ ਹੈ , ਜਿਸ ਨੇ 99.23 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ।

ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਨਤੀਜਾ ਜਾਰੀ ਹੋਣ ਤੋਂ ਬਾਅਦ ਤੁਸੀਂ ਇਹਨਾਂ ਸਟੈਪਾਂ ਦੀ ਪਾਲਣਾ ਕਰਕੇ ਆਪਣਾ ਨਤੀਜਾ ਦੇਖ ਸਕਦੇ ਹੋ।

PSEB Result

1. ਲੁਧਿਆਣਾ ਦੀ ਅਦਿਤੀ
2. ਲੁਧਿਆਣਾ ਦੀ ਅਲੀਸ਼ਾ ਸ਼ਰਮਾ
3. ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ

PSEB 10th Result 2024 ਦੀ ਜਾਂਚ ਕਿਵੇਂ ਕਰੀਏ

PSEB 10th Result 2024 ਦੀ ਜਾਂਚ ਕਿਵੇਂ ਕਰੀਏ
PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
ਹੋਮ ਪੇਜ ‘ਤੇ ਉਪਲਬਧ PSEB 10th Result 2024 ਲਿੰਕ ‘ਤੇ ਕਲਿੱਕ ਕਰੋ।
ਇੱਕ ਨਵਾਂ ਪੇਜ ਖੁੱਲ ਜਾਵੇਗਾ।
ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿਟ ਬਟਨ ‘ਤੇ ਕਲਿੱਕ ਕਰੋ।
ਇਸ ਤੋਂ ਬਾਅਦ ਤੁਹਾਡਾ PSEB 10th Result 2024 ਸਕ੍ਰੀਨ ‘ਤੇ ਦਿਖਾਈ ਦੇਵੇਗਾ।
ਨਤੀਜਾ ਚੈੱਕ ਕਰੋ ਅਤੇ ਪੰਨਾ ਡਾਊਨਲੋਡ ਕਰੋ।
ਭਵਿੱਖ ਦੇ ਸੰਦਰਭ ਲਈ ਇਸਦੀ ਹਾਰਡ ਕਾਪੀ ਆਪਣੇ ਕੋਲ ਰੱਖੋ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40032 posts
  • 0 comments
  • 0 fans