Menu

ਕੌਮੀ ਲੋਕ ਅਦਾਲਤ 11 ਮਈ ਨੂੰ

ਬਠਿੰਡਾ, 18 ਅਪ੍ਰੈਲ : ਨਾਲਸਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਹੁਕਮਾਂ ਅਤੇ ਸੁਮੀਤ ਮਲਹੋਤਰਾ,  ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਚਹਿਰੀ ਬਠਿੰਡਾ, ਸਬ-ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਵਿਖੇ 11 ਮਈ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ  ਸੁਰੇਸ਼ ਕੁਮਾਰ ਗੋਇਲ, ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਦਿੱਤੀ।

ਸੁਰੇਸ਼ ਕੁਮਾਰ ਗੋਇਲ, ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸੁਲਾਹ ਸਮਝੋਤੇ ਰਾਹੀਂ ਨਿਪਟਾਰਾ ਕਰਵਾਉਣ। ਇਸ ਤਰ੍ਹਾਂ ਕਰਨ ਨਾਲ ਦੋਵਾਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੋਵੇਗੀ ਅਤੇ ਆਪਸੀ ਭਾਈਚਾਰੇ ਵਿਚ ਵਾਧਾ ਹੋਵੇਗਾ। ਜੇਕਰ ਕਿਸੇ ਧਿਰ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣਾ ਹੈ ਤਾਂ ਉਹ ਸਬੰਧਤ ਅਦਾਲਤ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਿਖੇ ਇੱਕ ਸਾਦਾ ਦਰਖਾਸਤ ਦੇ ਕੇ ਸਬੰਧਤ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans