Menu

ਮਨੀਸ਼ ਸਿਸੋਦੀਆ ਨੇ ਵਾਪਸ ਲਈ ਅੰਤਰਿਮ ਜ਼ਮਾਨਤ ਪਟੀਸ਼ਨ

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਅਤੇ ਈਡੀ ਕੇਸ ਵਿਚ ਨਿਯਮਤ ਜ਼ਮਾਨਤ ਦੀ ਮੰਗ ਕਰਨ ਵਾਲੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ 30 ਅਪ੍ਰੈਲ ਨੂੰ ਆਪਣਾ ਫ਼ੈਸਲਾ ਸੁਣਾਏਗੀ।

ਸੁਣਵਾਈ ਦੌਰਾਨ ਈਡੀ ਦੇ ਵਕੀਲ ਨੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੂੰ ਦੱਸਿਆ ਕਿ ਸੁਪਰੀਮ ਕੋਰਟ-ਹਾਈ ਕੋਰਟ ਨੇ ਸਿਸੋਦੀਆ ਨੂੰ ਮਾਮਲੇ ਦਾ ਮਾਸਟਰਮਾਈਂਡ ਮੰਨਿਆ ਹੈ। ਉਹ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ। ਸਿਸੋਦੀਆ ਨੇ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਲਈ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਸੀ ਪਰ ਹੁਣ ਵਾਪਸ ਲੈ ਲਈ।  ਸਿਸੋਦੀਆ ਨੇ ਦਿੱਲੀ ਹਾਈਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਜ਼ਮਾਨਤ ਲਈ ਪਟੀਸ਼ਨ ਪਾਈ ਹੈ ਪਰ ਹਰ ਵਾਰ ਉਨ੍ਹਾਂ ਦੀ ਪਟੀਸ਼ਨ ਖਾਰਜ ਹੋ ਗਈ। ਮਾਰਚ 2024 ਵਿਚ ਸਿਸੋਦੀਆ ਨੇ ਹੇਠਲੀ ਅਦਾਲਤ ਵਿੱਚ ਦੁਬਾਰਾ ਜ਼ਮਾਨਤ ਲਈ ਅਰਜ਼ੀ ਦਿੱਤੀ, ਜਿਸ ‘ਤੇ ਸੁਣਵਾਈ ਲੰਬਿਤ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans