Menu

ਉਪ ਮੰਡਲ ਮੈਜਿਸਟ੍ਰੇਟ ਵੱਲੋਂ ਪਿੰਡ ਬਹਿਮਣ ਜੱਸਾ ਸਿੰਘ ਦਾ ਦੌਰਾ

ਬਠਿੰਡਾ (ਵੀਰਪਾਲ ਕੌਰ), 20 ਅਪ੍ਰੈਲ : ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ  ਹਰਜਿੰਦਰ ਸਿੰਘ ਜੱਸਲ ਵੱਲੋਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਾਸੋਂ ਪ੍ਰਾਪਤ ਰਿਪੋਰਟ ਅਨੁਸਾਰ ਪਿੰਡ ਬਹਿਮਣ ਜੱਸਾ ਸਿੰਘ ਦੀ ਪਾਣੀ ਸਬੰਧੀ ਸਮੱਸਿਆਵਾਂ ਧਿਆਨ ਵਿੱਚ ਆਉਣ ਤੇ ਤੁਰੰਤ ਕਾਰਵਾਈ ਕੀਤੀ ਗਈ।

ਉਪ ਮੰਡਲ ਮੈਜਿਸਟ੍ਰੇਟ   ਪਿੰਡ ਬਹਿਮਣ ਜੱਸਾ ਸਿੰਘ ਵਿਖੇ ਪਹੁੰਚੇ ਅਤੇ ਮੌਕੇ ਤੇ ਪਾਇਆ ਕਿ ਪਾਣੀ ਦੀ ਸਪਲਾਈ ਨੂੰ ਇੰਮਪਰੂਵ ਕਰਨ ਲਈ 15ਵੇਂ ਵਿੱਤ ਕਮਿਸ਼ਨ ਰਾਹੀਂ 3.91 ਲੱਖ ਰੁਪਏ ਦੀ ਪ੍ਰਾਪਤ ਹੋਈ ਗ੍ਰਾਂਟ ਦੁਆਰਾ ਕੰਮ ਚੱਲ ਰਿਹਾ ਹੈ। ਇਸ ਕੰਮ ਵਿੱਚ ਫਿਲਟਰ ਦਾ ਕੰਮ, ਕੁਨੈਕਸ਼ਨਾਂ ਦੀ ਰਿਪੇਅਰ, ਫਲੋਟਿੰਗ ਆਰਮ ਅਤੇ ਹੋਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੰਮ ਲਗਭਗ 4-5 ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਲੋੜੀਂਦੀ  ਮਾਤਰਾ ਵਿੱਚ ਚਾਲੂ ਹੋ ਜਾਵੇਗੀ।

ਇਸ ਮੌਕੇ  ਹਰਜਿੰਦਰ ਸਿੰਘ ਜੱਸਲ ਨੇ ਪਿੰਡ ਬਹਿਮਣ ਜੱਸਾ ਸਿੰਘ ਦੇ ਵਾਟਰ ਵਰਕਸ ਦੀ ਵਿਸਥਾਰ ਪੂਰਵਕ ਜਾਂਚ ਕੀਤੀ ਗਈ ਅਤੇ ਜਲ ਸਪਲਾਈ ਵਿਭਾਗ ਨੂੰ ਸਖਤ ਹਦਾਇਤ ਕੀਤੀ ਗਈ ਕਿ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਸਬੰਧੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨਹਿਰੀ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਪਿੰਡ ਬਹਿਮਣ ਜੱਸਾ ਸਿੰਘ ਦੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਹਿਰੀ ਪਾਣੀ ਦੀ ਪੂਰੀ ਸਪਲਾਈ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans