Menu

ਵੋਟ ਦੀ ਮਹੱਹਤਾ ਦੇ ਮੱਦੇਨਜ਼ਰ ਕੱਢੀ ਵੋਟਰ ਜਾਗਰੂਕਤਾ ਰੈਲੀ

ਬਠਿੰਡਾ, 21 ਅਪ੍ਰੈਲ (ਵੀਰਪਾਲ ਕੌਰ): ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ 91-ਭੁੱਚੋ ਮੰਡੀ ਹਲਕੇ ਚ ਪੈਂਦੇ ਸੰਤ ਕਬੀਰ ਕਾਨਵੈਂਟ ਸਕੂਲ ਚ ਸਵੀਪ ਗਤੀਵਿਧੀਆਂ ਦੇ ਮੱਦੇਨਜ਼ਰ ਇਕ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ 158 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ।

ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਵਲੋਂ ਕੱਢੀ ਗਈ ਰੈਲੀ ਦੌਰਾਨ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਵਿਦਿਆਰਥੀਆਂ ਵਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ, ਸਕਿੱਟਾਂ ਆਦਿ ਪੇਸ਼ ਕੀਤੀਆਂ ਗਈਆਂ ਕੀਤੇ ਗਏ। ਇਸ ਦੌਰਾਨ ਵਿਦਿਆਰਥੀਆਂ ਦੇ ਇਸ ਮੌਕੇ ਵੋਟਰਾਂ ਨੂੰ ਆਪਣੀ ਕੀਮਤੀ ਵੋਟ ਦਾ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ।

ਰੈਲੀ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਬਰ ਤੋਂ ਇਲਾਵਾ ਸੰਤ ਕਬੀਰ ਕਾਨਵੈਂਟ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਆਦਿ ਹਾਜ਼ਰ ਸਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans