Menu

ਭਾਜਪਾ ਵਲੋਂ 13 ਲੋਕ ਸਭਾ ਹਲਕਿਆਂ ‘ਚ ਕੋਆਰਡੀਨੇਟਰ ਨਿਯੁਕਤ

ਚੰਡੀਗੜ੍ਹ, 22 ਅਪ੍ਰੈਲ 2024- ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਅਪਣੇ ਸੰਗਠਨ ਨੂੰ ਮਜ਼ਬੂਤ ​​ਕਰਦਿਆਂ ਸਾਰੇ 13 ਲੋਕ ਸਭਾ ਹਲਕਿਆਂ ਵਿਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਇਸ ਪਿੱਛੇ ਕੋਸ਼ਿਸ਼ ਹੈ ਕਿ ਚੋਣਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।ਇਹ ਹੁਕਮ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਲੁਧਿਆਣਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਦਫ਼ਤਰੀ ਸਕੱਤਰਾਂ ਨੂੰ ਸਟੇਟ ਸੈੱਲ ਵਿਚ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿਤੇ ਗਏ ਹਨ। ਇਸ ਤੋਂ ਪਹਿਲਾਂ ਕਿਸਾਨ ਸੈੱਲ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਸਨ।

Photo

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans