Menu

ਦਰਦਨਾਕ ਹਾਦਸਾ ਬੱਸ ਅਤੇ ਟਰੱਕ ਦੀ ਟੱਕਰ ‘ਚ ਚਾਰ ਲੋਕਾਂ ਦੀ ਮੌ.ਤ, 21 ਲੋਕ ਜਖਮੀ

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਮੰਗਲਵਾਰ 23 ਅਪ੍ਰੈਲ ਦੀ ਸਵੇਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ ਹੈ।ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ 21 ਲੋਕ ਜ਼ਖਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।ਜਾਣਕਾਰੀ ਮੁਤਾਬਕ ਇਹ ਘਟਨਾ ਕਨੌਜ ਜ਼ਿਲ੍ਹੇ ਦੇ ਠਠੀਆ ਥਾਣਾ ਖੇਤਰ ਦੇ ਪਿਪਰੌਲੀ ਪਿੰਡ ਨੇੜੇ ਵਾਪਰੀ ਹੈ। ਇੱਥੇ ਬੱਸ ਡਿਵਾਈਡਰ  ਤੋੜ ਕੇ ਟਰੱਕ ਨਾਲ ਟਕਰਾ ਗਈ। ਹਾਦਸਾਗ੍ਰਸਤ ਬੱਸ ਗੋਰਖਪੁਰ ਤੋਂ ਦਿੱਲੀ ਜਾ ਰਹੀ ਸੀ। ਸਾਰੇ ਜ਼ਖਮੀਆਂ ਨੂੰ ਇਲਜਾ ਦੇ ਤਿਰਵਾ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ।

ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਮੰਗਲਵਾਰ ਸਵੇਰੇ 4.15 ਵਜੇ ਗੋਰਖਪੁਰ ਤੋਂ ਦਿੱਲੀ ਜਾ ਰਹੀ ਬੱਸ ਕਨੌਜ ਜ਼ਿਲੇ ਦੇ ਠਠੀਆ ਥਾਣਾ ਅਧੀਨ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਡਿਵਾਈਡਰ ਤੋੜ ਕੇ ਉਲਟ ਦਿਸ਼ਾ ‘ਚ ਜਾ ਰਹੇ ਇਕ ਟਰੱਕ ਨਾਲ ਟਕਰਾ ਗਈ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਜਿਸ ‘ਚ 4 ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 34 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਨੂੰ ਹਸਪਤਾਲ ਪਹੁੰਚਾਇਆ ਹੈ।ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਤਿਰਵਾ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਸਾਡੇ ਕੋਲ 38 ਯਾਤਰੀ ਆਏ ਹਨ, ਜਿਨ੍ਹਾਂ ਵਿੱਚੋਂ 4 ਦੀ ਮੌਤ ਹੋ ਗਈ ਹੈ। ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਦੋ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਲਖਨਊ ਰੈਫਰ ਕਰ ਦਿੱਤਾ ਗਿਆ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans