Menu

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਪਿੰਡਾਂ ਦੇ ਸਕੂਲਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਵੋਟਰ ਪ੍ਰਣ ਹਸਤਾਖ਼ਰ ਅਭਿਆਨ

ਜਲਾਲਾਬਾਦ 23 ਅਪ੍ਰੈਲ- ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ  ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਬਲਕਰਨ ਸਿੰਘ ਦੀ ਯੋਗ ਅਗਵਾਈ ਅਤੇ  ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਅਮਨਦੀਪ ਬਾਲੀ  ਦੀ ਅਗਵਾਈ ਹੇਠ  ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ ਦੇ ਸਹਿਯੋਗ ਨਾਲ ਪਿੰਡ ਪਾਕਾ , ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ | ਇਸ ਮੌਕੇ ਟੀਮ ਦੁਆਰਾ ਸਕੂਲਾਂ ਦੇ ਮੁੱਖੀਆਂ ਸ਼੍ਰੀਮਤੀ ਰੁਪਿੰਦਰ ਜੀਤ ਕੌਰ ਅਤੇ ਸਰਦਾਰ ਬਲਵਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ  ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ | ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ ਅਤੇ ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ | ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans