Menu

ਬਠਿੰਡਾ ਤੋਂ ਅਜ਼ਾਦ ਚੋਣ ਲੜਨਗੇ ਸਿੱਧੂਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ?

ਮਾਨਸਾ, 24 ਅਪ੍ਰੈਲ 2024- ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿਚ ਸਰਗਰਮੀਆਂ ਚੱਲ ਰਹੀਆਂ ਹਨ। ਪੰਜਾਬ ਵਿਚ ਵੀ ਰਾਜਨੀਤਿਕ ਪਾਰਟੀਆਂ ਪੂਰੇ ਜ਼ੋਰ ਸ਼ੋਰ ਨਾਲ ਪ੍ਰਚਾਰ ਵਿਚ ਜੁੱਟੀਆਂ ਹੋਈਆਂ ਹਨ। ਇਸੇ ਵਿਚਾਲੇ ਬਠਿੰਡਾ ਲੋਕ ਸਭਾ ਸੀਟ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਠਿੰਡਾ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ। ਬਲਕੌਰ ਸਿੰਘ ਦੇ ਚੋਣ ਮੈਦਾਨ ‘ਚ ਆਉਣ ਤੋਂ ਬਾਅਦ ਸਾਰੇ ਸਮੀਕਰਨ ਬਦਲ ਜਾਣ ਦੀ ਉਮੀਦ ਹੈ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40128 posts
  • 0 comments
  • 0 fans