Menu

ਇਮੀਗ੍ਰੇਸ਼ਨ ‘ਚ ਕੰਮ ਕਰਦੇ ਨੌਜਵਾਨ ਨੇ ਕੀਤੀ ਖੁਦਕਸ਼ੀ

ਬਟਾਲਾ, 24 ਅਪ੍ਰੈਲ 2024- ਬਟਾਲਾ ਵਿੱਚ ਇੱਕ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰਦੇ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਨੇ ਆਪਣੇ ਮਾਲਕਾਂ ਕੋਲੋ ਤੰਗ ਆ ਕੇ ਇਹ ਵੱਡਾ ਕਦਮ ਚੁੱਕਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਕੁਮਾਰ ਵਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਦੀ ਮਾਂ ਇੰਦੂ ਨੇ ਦੱਸਿਆ ਕਿ ਉਹ ਹਸਪਤਾਲ ਵਿੱਚ ਕੰਮ ‘ਤੇ ਆਈ ਸੀ। ਇਸੇ ਦੌਰਾਨ ਰਾਜਕੁਮਾਰ ਨੇ ਉਸ ਨੂੰ ਫੋਨ ਕਰ ਕੇ ਕਿਹਾ ਕਿ ਉਸਨੂੰ ਮਾਫ ਕਰਦੋ, ਉਸ ਨੂੰ ਉਸਦੇ ਮਾਲਕ ਤੰਗ ਕਰ ਰਹੇ ਹਨ। ਜਿਨ੍ਹਾਂ ਤੋਂ ਤੰਗ ਆ ਕੇ ਉਹ ਆਪਣੀ ਜੀਵਨ ਲੀਲਾ ਖਤਮ ਕਰ ਰਿਹਾ ਹੈ। ਇਸ ਸਬੰਧੀ ਸਿਵਲ ਹਸਪਤਾਲ ਦੇ ਡਾਕਟਰ ਅਮਨਦੀਪ ਨੇ ਦੱਸਿਆ ਕਿ ਉਨ੍ਹਾਂ ਕੋਲ ਮਰੀਜ਼ ਆਇਆ ਤੇ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਗਲੇ ‘ਤੇ ਨਿਸ਼ਾਨ ਸਨ। ਫਿਲਹਾਲ ਮ੍ਰਿਤਕ ਦੀ ਦੇਹ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਹੈ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40128 posts
  • 0 comments
  • 0 fans