Menu

MBBS ਡਾਕਟਰ ਨੇ ਫਾ.ਹਾ ਲੈ ਕੇ ਖ਼ੁਦ.ਕੁਸ਼ੀ

ਫਰੀਦਕੋਟ, 24 ਅਪ੍ਰੈਲ 2024 : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡਾਕਟਰ ਦੀ ਫਰੀਦਕੋਟ ਵਿਖੇ ਆਪਣੇ ਘਰ ‘ਚ ਹੀ ਲਾਸ਼ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਡਾ. ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ ਜੋ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ ਪਰ ਕਿਹਾ ਜਾ ਰਿਹਾ ਕਿ ਐਮਬੀਬੀਐਸ ਤੋਂ ਬਾਅਦ ਐਮਡੀ ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਤਣਾਅ ‘ਚ ਸੀ। ਡੀਐਸਪੀ ਸ਼ਮਸ਼ੇਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans