Menu

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ ਸ਼ੂਟਰ ਦੀ ਲੱਤ ‘ਚ ਲੱਗੀ ਗੋਲੀ

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ ਰੋਹਿਣੀ ਸੈਕਟਰ 36 ਇਲਾਕੇ ‘ਚ ਸਪੈਸ਼ਲ ਸੈੱਲ ਨੇ ਐਨਕਾਊਂਟਰ ਕੀਤਾ ਹੈ। ਬਾਹਰੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਐਨਕਾਊਂਟਰ ਤੋਂ ਬਾਅਦ ਨੀਰਜ ਬਵਾਨਾ ਅਤੇ ਨਵੀਨ ਬਾਲੀ ਗੈਂਗ ਦੇ ਸ਼ੂਟਰ ਰਾਹੁਲ ਡਬਾਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ੂਟਰ ਦੀ ਲੱਤ ‘ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਿੱਲੀ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ 1 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਦੇਰ ਰਾਤ ਹੋਏ ਇਸ ਮੁਕਾਬਲੇ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40123 posts
  • 0 comments
  • 0 fans