Menu

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ ‘ਚ ਕੈਨੇਡਾ ਪੁਲਿਸ ਨੇ ਕਾ.ਤਲ ‘ਤੇ ਰੱਖਿਆ 50 ਹਜ਼ਾਰ ਡਾਲਰ ਦਾ ਇਨਾਮ

24 ਅਪ੍ਰੈਲ 2024 – 21 ਸਾਲਾ ਔਰਤ ਪਵਨਪ੍ਰੀਤ ਕੌਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਪੁਲਿਸ ਵਲੋਂ ਕਾਤਲ ਧਰਮ ਧਾਲੀਵਾਲ ‘ਤੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਧਰਮ ਧਾਲੀਵਾਲ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ‘ਤੇ $50K ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਰਸਟ ਡਿਗਰੀ ਮਰਡਰ ਲਈ ਧਰਮ ਧਾਲੀਵਾਲ ਲਈ ਕੈਨੇਡਾ ਭਰ ਵਿੱਚ ਵਾਰੰਟ ਜਾਰੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਐਤਵਾਰ, ਦਸੰਬਰ 3, 2023 ਨੂੰ, ਲਗਭਗ 9:00 ਵਜੇ, ਪੀਲ ਖੇਤਰੀ ਪੁਲਿਸ ਅਧਿਕਾਰੀਆਂ ਨੇ ਮਿਸੀਸਾਗਾ ਵਿੱਚ ਕ੍ਰੈਡਿਟਵਿਊ ਰੋਡ ਅਤੇ ਬ੍ਰਿਟੈਨਿਆ ਰੋਡ ਦੇ ਖੇਤਰ ਵਿੱਚ ਇੱਕ ਗੈਸ ਸਟੇਸ਼ਨ ‘ਤੇ ਬਰੈਂਪਟਨ ਦੀ ਰਹਿਣ ਵਾਲੀ 21 ਸਾਲਾ ਔਰਤ ਪਵਨਪ੍ਰੀਤ ਕੌਰ ਜੋ ਕਿ ਗੈਸ ਸਟੇਸ਼ਨ ਅਟੈਂਡੈਂਟ ਸੀ ਨੂੰ ਕਈ ਗੋਲੀਆਂ ਮਾਰੀਆਂ ਗਈਆਂ ਸਨ ਅਤੇ ਉਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਜਿਸ ਦੇ ਕਤਲ ਦੇ ਦੇ ਦੋਸ਼ ਵਿੱਚ ਲੋੜੀਂਦੇ ਧਰਮ ਧਾਲੀਵਾਲ ‘ਤੇ ਕੈਨੇਡਾ ਪੁਲਿਸ ਨੇ 50 ਹਜ਼ਾਰ ਡਾਲਰ ਦਾ ਇਨਾਮ ਰੱਖਿਆ ਹੈ।

ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਭਾਜਪਾ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਇਕ ਜੂਨ ਨੂੰ ਪੈਣ ਵਾਲੀਆਂ ਵੋਟਾਂ ਵਾਸਤੇ 7…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40105 posts
  • 0 comments
  • 0 fans