Menu

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ ਦਾ ਚਾਕੂ ਮਾਰ ਕੇ ਕ.ਤਲ,

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਵ੍ਹਾਈਟ ਰੌਕ, ਬੀਸੀ ਕੈਨੇਡਾ ਦੀ ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਰਾਤ ਨੂੰ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਸ਼ਹਿਰ ਦੇ ਵਾਟਰਫਰੰਟ ਖੇਤਰ ਵਿਚ ਤੈਨਾਤੀ ਵਧਾ ਦਿੱਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਉਸ ਖੇਤਰ ਦੇ ਵਿਚ ਇੱਕ ਬੈਂਚ ‘ਤੇ ਬੈਠੇ ਇੱਕ ਹੋਰ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖਮੀ ਕਰਨ ਤੋਂ ਦੋ ਦਿਨ ਬਾਅਦ ਕੁਲਵਿੰਦਰ ਸਿੰਘ ਸੋਹੀ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਵਰਕ ਪਰਮਿਟ ਤੇ 2018 ਵਿੱਚ ਕੈਨੇਡਾ ਆਇਆ ਸੀ ਅਤੇ ਕੁਝ ਸਮੇਂ ਪਹਿਲੇ ਹੀ ਉਹ ਪੱਕਾ ਹੋਇਆ ਸੀ। ਮ੍ਰਿਤਕ ਕੁਲਵਿੰਦਰ ਸਿੰਘ ਸੋਹੀ ਕੈਨੇਡਾ ਵਿਚ ਪਲੰਬਰ ਦਾ ਕੰਮ ਕਰਦਾ ਸੀ। ਮ੍ਰਿਤਕ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਤੋਲੇਵਾਲ ਦੇ ਨਾਲ ਸੀ।

 

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans