Menu

ਬਠਿੰਡਾ ‘ਚ ਮਿਨੀ ਸਕੱਤਰੇਤ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨੀ ਸੰਬੰਧੀ ਨਾਅਰੇ

ਬਠਿੰਡਾ27 ਅਪ੍ਰੈਲ  :  ਮਿੰਨੀ ਸਕੱਤਰੇਤ ਕੰਪਲੈਕਸ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਕਰਯੋਗ ਹੈ ਕਿ ਇਹ ਇਲਾਕਾ ਹਾਈ ਸਿਕਿਊਰਿਟੀ ਵਾਲਾ  ਹੈ ਅਤੇ ਸਕੱਤਰੇਤ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਦੀ ਰਿਹਾਇਸ਼ ਤੋਂ ਸਿਰਫ਼ 50 ਗਜ਼  ਅਤੇ ਐਸਐਸਪੀ ਦਫ਼ਤਰ ਤੋਂ ਥੋੜ੍ਹੀ ਦੂਰੀ ‘ਤੇ ਹੈ।  ਮਿੰਨੀ ਸਕੱਤਰੇਤ ਦੀ ਕੰਧ ਤੇ ਡਾਕਖਾਨੇ ਦੀ ਕੰਧ ‘ਤੇ ਲਿਖੇ ਨਾਅਰਿਆਂ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਿਖੇ ਖਾਲਿਸਤਾਨ ਦੇ ਨਾਅਰੇ ਹਟਾ ਦਿੱਤੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ

ਪੁਲਿਸ ਦੋਸ਼ੀਆਂ ਨੂੰ ਫੜਨ ਲਈ ਆਸਪਾਸ ਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਕਿਸੇ ਵੀ ਜਥੇਬੰਦੀ ਨੇ ਇਸ ਕਾਰਵਾਈ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪਿਛਲੇ ਸਾਲ ਤੋਂ ਹਰਿਆਣਾ, ਪੰਜਾਬ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਵਰਗੇ ਕਈ ਸੂਬਿਆਂ ਵਿੱਚ ਜਨਤਕ ਕੰਧਾਂ ਅਤੇ ਥੰਮ੍ਹਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ। ਪਿਛਲੇ ਸਾਲ ਦਿੱਲੀ ਦੇ ਪੰਜ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਦੇਖੇ ਗਏ ਸਨ।

ਪੰਜਾਬੀ ਬਾਗ, ਸ਼ਿਵਾਜੀ ਪਾਰਕ, ​​ਮਾਦੀਪੁਰ, ਪੱਛਮ ਵਿਹਾਰ, ਉਦਯੋਗ ਨਗਰ, ਮਹਾਰਾਜਾ ਸੂਰਜਮਲ ਸਟੇਡੀਅਮ ਅਤੇ ਨਾਂਗਲੋਈ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ‘ਤੇ ‘ਦਿੱਲੀ ਬਣੇਗੀ ਖਾਲਿਸਤਾਨ’ ਅਤੇ ‘ਖਾਲਿਸਤਾਨ ਰੈਫਰੈਂਡਮ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਹੋਏ ਪਾਏ ਗਏ ਸਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40215 posts
  • 0 comments
  • 0 fans