Menu

ਪੰਜਾਬ ਬੋਰਡ ਇੱਕੋ ਦਿਨ ਐਲਾਨੇਗਾ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ

ਮੁਹਾਲੀ 27 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 8ਵੀਂ (PSEB 8th Result 2024) ਤੇ 12ਵੀਂ ਜਮਾਤ (PSEB 12th Class) ਦੇ ਵਿਦਿਆਰਥੀਆਂ ਦੀ ਉਡੀਕ ਵੀ ਖ਼ਤਮ ਹੋਣ ਵਾਲੀ ਹੈ। ਬੋਰਡ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਇੱਕੋ ਦਿਨ 30 ਅਪ੍ਰੈਲ ਨੂੰ ਐਲਾਨੇਗਾ। ਇਸ ਤੋਂ ਪਹਿਲਾਂ ਬੋਰਡ 5ਵੀਂ ਤੇ 10ਵੀਂ ਜਮਾਤ ਦਾ ਨਤੀਜਾ ਐਲਾਨ ਚੁੱਕਾ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਪੰਜਾਬ ਬੋਰਡ ਨੇ ਸਾਰੀਆਂ ਹੀ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਇੱਕੋ ਮਹੀਨੇ ਜਾਰੀ ਕੀਤਾ ਹੋਵੇ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40221 posts
  • 0 comments
  • 0 fans