Menu

ਕਿਸਾਨ ਆਗੂ ਬਲਦੇਵ ਸਿੰਘ ਅਕਲੀਆ ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ, 27 ਅਪ੍ਰੈਲ 2024 – ਸੰਯੁਕਤ ਕਿਸਾਨ ਮੋਰਚੇ ਵੱਲੋਂ 2022 ਵਿਚ ਵਿਧਾਨ ਸਭਾ ਚੋਣ ਲੜ ਚੁੱਕੇ ਆਗੂ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਅੱਜ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਅਗਵਾਈ ਹੇਠ ਲੰਬੇ ਸਮੇ ਤੱਕ ਅਕਾਲੀ ਦਲ ਬਾਦਲ ਵਿਚ ਰਹੇ ਭੁੱਚੋ ਹਲਕੇ ਤੋ ਸੰਯੁਕਤ ਕਿਸਾਨ ਮੋਰਚੇ ਦੀ ਸੀਟ ਤੋਂ 2022 ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਬਲਦੇਵ ਸਿੰਘ ਅਕਲੀਆ ਭਾਜਪਾ ਵਿਚ ਸ਼ਾਮਲ ਹੋਏ।

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਉਹ ਭਾਜਪਾ ਵਿਚ ਸ਼ਾਮਲ ਹੋਏ। ਸੁਨੀਲ ਜਾਖੜ ਵੱਲੋਂ ਉਨ੍ਹਾਂ ਦਾ ਪਾਰਟੀ ਵਿਚ ਆਉਣ ਉਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਵਾਈਸ ਪ੍ਰਧਾਨ ਜਤਿੰਦਰ ਸ਼ਰਮਾ ਅਤੇ ਮੰਡਲ ਨਥਾਣਾ ਦੇ ਪ੍ਰਧਾਨ ਜਤਿੰਦਰ ਸੇਮਾ ਵੀ ਮੌਜੂਦ ਰਹੇl

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans