Menu

ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚੋਂ ਮਿਲਿਆ ਮਨੁੱਖੀ ਪਿੰਜਰ

ਅੰਮ੍ਰਿਤਸਰ, 27 ਅਪ੍ਰੈਲ 2024-  ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਮਨੁੱਖੀ ਪਿੰਜਰ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਨੁੱਖੀ ਪਿੰਜਰ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਇਹ ਪਿੰਜਰ ਯੂਨੀਵਰਸਿਟੀ ਵਿਚ ਕਿਵੇਂ ਪਹੁੰਚਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।ਇਹ ਪਿੰਜਰ ਯੂਨੀਵਰਸਿਟੀ ਵਿਚ ਬਣੇ ਕ੍ਰਿਕਟ ਦੇ ਸਟੇਡੀਅਮ ਵਿਚੋਂ ਮਿਲੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਦੀ ਪੋਸਟਮਾਰਟਮ ਰਿਪੋਰਟ 72 ਘੰਟੇ ਬਾਅਦ ਆਵੇਗੀ। ਪੁਲਿਸ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਪਿੰਜਰ ਕਿੰਨਾ ਪੁਰਾਣਾ ਹੈ, ਇਹ ਮਰਦ ਦਾ ਹੈ ਜਾਂ ਕਿਸੇ ਔਰਤ ਦਾ, ਅਜਿਹੇ ਕਈ ਸਵਾਲ ਪੈਦਾ ਹੋ ਰਹੇ ਹਨ, ਇਨ੍ਹਾਂ ਸੱਭ ਦਾ ਜਵਾਬ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਇਸ ਤੋਂ ਇਲਾਵਾ ਯੂਨੀਵਰਸਿਟੀ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜੇ ਹੋ ਰਹੇ ਹਨ। ਯੂਨੀਵਰਸਿਟੀ ਵਲੋਂ ਵੀ ਫਿਲਹਾਲ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਦਿਤੀ ਗਈ ਹੈ।

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ ਮੁਲਾਜ਼ਮ ਨੂੰ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40217 posts
  • 0 comments
  • 0 fans