Menu

ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

ਜਲਾਲਾਬਾਦ/ ਫਾਜ਼ਿਲਕਾ 27 ਅਪ੍ਰੈਲ- ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ ਵਿਖ਼ੇ ਪਹੁੰਚ ਕੇ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੇ ਕੰਮ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਨੇ ਖਰੀਦ ਏਂਜਸੀਆਂ ਨਾਲ ਬੈਠਕ ਕਰਕੇ ਕਿਸਾਨਾਂ ਤੇ ਆੜਤੀਆਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਨਾਲ ਨਾਲ ਲਿਫਟਿੰਗ ਨੂੰ ਹੋਰ ਵੀ ਤੇਜ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨ ਜਿਵੇ ਹੀ ਕਣਕ ਮੰਡੀ ਵਿਚ ਲੇ ਕੇ ਆਉਂਦਾ ਹੈ ਨਾਲੋ ਨਾਲ ਫਸਲ ਦੀ ਖਰੀਦ ਕਰਵਾਈ ਜਾਵੇ, ਇਸ ਤੋਂ ਇਲਾਵਾ ਮੰਡੀਆਂ ਵਿਚ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਦੀ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ|   ਇਸ ਮੌਕੇ ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ ਅਤੇ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀ ਵੀ ਹਾਜਰ ਸਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40220 posts
  • 0 comments
  • 0 fans