Menu

CM ਮਾਨ ਦੀ ਬਰਨਾਲਾ ‘ਚ ਰੈਲੀ, ਭਲਕੇ ਮੰਤਰੀ ਮੀਤ ਹੇਅਰ ਲਈ ਮੰਗਣਗੇ ਵੋਟਾਂ

ਚੰਡੀਗੜ੍ਹ , 27 ਅਪ੍ਰੈਲ 2024- ਲੋਕ ਸਭਾ ਚੋਣਾਂ ‘ਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ‘ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ 28 ਅਪ੍ਰੈਲ ਨੂੰ ਸੰਬੋਧਨ ਕਰਨਗੇ। ਬਰਨਾਲਾ ਦੇ ਮੈਰੀਲੈਂਡ ਵਿਖੇ ਦੁਪਹਿਰ ਸਮੇਂ ਚੋਣ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਬਰਨਾਲਾ ਜ਼ਿਲ੍ਹੇ ਵਿੱਚ ਇਕੱਲੇ ਚੋਣ ਪ੍ਰਚਾਰ ਕਰ ਰਹੇ ਹਨ। ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਲਾਭ ਸਿੰਘ ਉਗੋਕੇ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans