Menu

ਮਜ਼ਦੂਰ ਦਿਹਾੜੇ ਮੌਕੇ ਬੇਰੁਜ਼ਗਾਰ ਮੋਰਚਾ ਕਰੇਗਾ ਰੋਸ ਮਾਰਚ

ਬਠਿੰਡਾ, 30 ਅਪ੍ਰੈਲ (ਵੀਰਪਾਲ ਕੌਰ) ਪੰਜ ਬੇਰੁਜ਼ਗਾਰ ਜਥੇਬੰਦੀਆਂ ਟੈੱਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕ ਯੂਨੀਅਨ, ਬੇਰੁਜ਼ਗਾਰ ਓਵਰ ਏਜ਼ ਬੀ ਐਡ ਯੂਨੀਅਨ, ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ, ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਮੈਥ/ਸਾਇੰਸ ਅਧਿਆਪਕ ਯੂਨੀਅਨ ਉੱਪਰ ਆਧਾਰਿਤ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋਂ ਸਥਾਨਕ ਟੀਚਰਜ਼ ਹੋਮ ਵਿੱਚ ਇਕੱਠੇ ਹੋਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਰੋਸ ਮਾਰਚ ਕਰਨਗੇ ਅਤੇ ਖੇਤੀ ਮੰਤਰੀ  ਨੂੰ ਮੰਗ ਪੱਤਰ ਦੇਣਗੇ। ਵਿੱਢੀ ਮੰਗ ਪੱਤਰ ਦੇਣ ਦੀ ਲੜੀ ਤਹਿਤ ਅੰਤਰ ਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਸਥਾਨਕ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ।

ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਵੱਡੇ-ਵੱਡੇ ਸਬਜ਼ ਬਾਗ਼ ਵਿਖਾ ਕੇ ਸਿਹਤ , ਸਿੱਖਿਆ ਵਿਭਾਗ ਵਿੱਚ ਸੁਧਾਰ ਕਰਨ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਸਨ, ਜਿਹੜੇ ਕਿ ਅਮਲੀ ਰੂਪ ਵਿੱਚ ਪੂਰੇ ਨਹੀਂ ਕੀਤੇ। ਇਸਦੇ ਰੋਸ ਵਿੱਚ ਦੋ ਸਾਲ ਤੋ ਹੀ ਬੇਰੁਜ਼ਗਾਰਾਂ ਵੱਲੋ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਹੋਇਆ ਹੈ। ਹੁਣ ਲੋਕ ਸਭਾ ਚੋਣਾਂ ਦੌਰਾਨ ਵੀ ਮੋਰਚੇ ਵੱਲੋ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੰਗ ਪੱਤਰ ਦੇਣ, ਪਿਛਲੇ ਦੋ ਸਾਲ ਵਿੱਚ ਸਰਕਾਰ ਦੀ ਕਾਰ ਗੁਜ਼ਾਰੀ ਦਾ ਲੇਖਾ ਜੋਖਾ ਜਨਤਕ ਕਚਹਿਰੀ ਵਿੱਚ ਰੱਖਣ ਅਤੇ ਆਉਂਦੇ ਤਿੰਨ ਸਾਲਾਂ ਵਿੱਚ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਮੰਗ ਨੂੰ ਲੈਕੇ ਮੰਗ ਪੱਤਰ ਦੇਣ ਮੁਹਿੰਮ ਦੇਣ ਦੀ ਵਿੱਢੀ ਮੁਹਿੰਮ ਤਹਿਤ ਪਹਿਲਾਂ ਸੰਗਰੂਰ ਅਤੇ ਪਟਿਆਲਾ ਹਲਕੇ ਦੇ ਉਮੀਦਵਾਰਾਂ ਮੀਤ ਹੇਅਰ ਅਤੇ ਡਾਕਟਰ ਬਲਵੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ। ਇਸੇ ਤਹਿਤ ਹੀ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਵਰਕਰ ਇੱਕ ਮਈ ਨੂੰ

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans