Menu

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ ਦੀਆਂ ਖੇਡਾਂ ਵਿੱਚ ਗੱਡੇ ਜਿੱਤ ਦੇ ਝੰਡੇ

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ ਦਾ ਨਾਮ ਰੌਸ਼ਨ ਕਰਦੇ ਰਹਿੰਦੇ ਹਨ, ਇਸੇ ਕੜੀ ਤਹਿਤ ਲੰਘੇ ਐਤਵਾਰ ਉਹਨਾਂ ਕੈਲੀਫੋਰਨੀਆਂ ਦੇ ਸ਼ਹਿਰ ਮੋਰਪਾਰਕ ਵਿੱਚ 69ਵੀਂ ਦੱਖਣੀ ਕੈਲੀਫੋਰਨੀਆ ਸਟ੍ਰਾਈਡਰਜ਼ ਟ੍ਰੈਕ ਐਂਡ ਫੀਲਡ ਗੇਮਾਂ ਵਿੱਚ ਹਿੱਸਾ ਲਿਆ ‘ਤੇ ਕਈ ਮੈਡਲ ਆਪਣੇ ਨਾਮ ਕੀਤੇ। ਇਹ ਖੇਡਾਂ  ਮੋਰਪਾਰਕ ਸਿਟੀ ਕਾਲਜ ਸਟੇਡੀਅਮ ਵਿੱਚ ਵਿੱਚ ਹੋਈਆਂ।ਇਹਨਾਂ ਖੇਡਾਂ ਦੌਰਾਨ ਗੁਰਬਖ਼ਸ਼ ਸਿੰਘ ਸਿੱਧੂ ਨੇ ਹੈਮਰ ਥਰੋ ਵਿੱਚ 36:36 ਮੀਟਰ ਦੀ ਦੂਰੀ ਨਾਲ ਗੋਲਡ ਮੈਡਲ ਜਿੱਤਿਆ , ਭਾਰ ਥਰੋ ਵਿੱਚ ਵਿੱਚ 12:91 ਮੀਟਰ ਦੀ ਦੂਰੀ ਨਾਲ ਗੋਲਡ ਮੈਡਲ ਜਿੱਤਿਆ ਅਤੇ ਸ਼ਾਟ ਪੁੱਟ ਵਿੱਚ 8:84 ਮੀਟਰ ਦੀ ਦੂਰੀ ਨਾਲ ਗੋਲਡ ਮੈਡਲ ਅਤੇ ਡਿਸਕਸ ਥਰੋ ਵਿੱਚ 26:75 ਮੀਟਰ ਦੀ ਦੂਰੀ ਨਾਲ ਸਿਲਵਰ ਮੈਡਲ ਜਿੱਤਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਕੈਲੀਫੋਰਨੀਆ, ਐਰੀਜ਼ੋਨਾ ਅਤੇ ਨੇਵਾਡਾ ਰਾਜ ਦੇ ਲਗਭਗ 200 ਐਥਲੀਟਾਂ ਨੇ ਇਸ ਟਰੈਕ ਅਤੇ ਫੀਲਡ ਮੀਟ ਵਿੱਚ ਹਿੱਸਾ ਲਿਆ।ਉਹਨਾਂ ਕਿਹਾ ਕਿ ਮੈਂ ਫਰਿਜ਼ਨੋ ਦੇ ਫਲਾਇਰਜ਼ ਕਲੱਬ ਦੀ ਨੁਮਾਇੰਦਗੀ ਕੀਤੀ ਅਤੇ ਕਲੱਬ ਲਈ 38 ਅੰਕ ਪ੍ਰਾਪਤ ਕੀਤੇ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans