Menu

ਜੋਗਰ ਪਾਰਕ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 30 ਅਪ੍ਰੈਲ (ਵੀਰਪਾਲ ਕੌਰ) :  ਸਵੀਪ ਟੀਮ 092 ਬਠਿੰਡਾ (ਸ਼ਹਿਰੀ) ਵਲੋਂ ਸਥਾਨਕ ਜੋਗਰ ਪਾਰਕ ਬੂਥ 21 ਤੇ 22 ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਦੌਰਾਨ 35 ਵਿਅਕਤੀਆਂ ਵਲੋਂ ਭਾਗ ਲਿਆ ਗਿਆ। ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।ਇਸ ਦੌਰਾਨ ਸਵੀਪ ਟੀਮ ਵਲੋਂ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵੋਟਰ ਹੈਲਪ ਲਾਈਨ, ਸੀ-ਵੀਜ਼ਲ ਐਪ ਅਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।

ਇਸ ਮੌਕੇ ਸਵੀਪ ਟੀਮ ਵਲੋਂ ਲੋਕਤੰਤਰ ਵਿੱਚ ਵੋਟਿੰਗ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਈਵੀਐਮ ਉੱਪਰ ਡਾਊਟ ਕਲੀਅਰਿੰਗ ਸ਼ੈਸਨ, ਨੋਟਾਂ ਤੋਂ ਇਲਾਵਾ ਵੱਧ ਤੋਂ ਵੱਧ ਵੋਟਾਂ ਪੋਲ ਕਰਨਾ ਲਈ ਜਾਗਰੂਕ ਕੀਤਾ ਗਿਆ।  ਇਸ ਮੌਕੇ ਸਵੀਪ ਟੀਮ ਦੇ ਅਧਿਕਾਰੀ ਆਦਿ ਹਾਜ਼ਰ ਸਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40433 posts
  • 0 comments
  • 0 fans