Menu

ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਸੰਗਰੂਰ 30 ਅਪ੍ਰੈਲ 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਦਲਵੀਰ ਸਿੰਘ ਗੋਲਡੀ ਨੇ ਲਿਖਿਆ ਕਿ ; ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ ਤੇ ਮੇਰੇ ਸਾਥੀ ਜਾਣਦੇ ਹਨ, ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ।ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਮਿਲਣ ਕਾਰਨ ਦਲਵੀਰ ਸਿੰਘ ਗੋਲਡੀ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਨਾਰਾਜ਼ ਸੀ।

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40502 posts
  • 0 comments
  • 0 fans