Menu

ਯੂਪੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ , ਬੁਲੰਦ ਸ਼ਹਿਰ ਤੋਂ 3 ਮੁਲਜ਼ਮ ਕਾਬੂ

ਮੁੰਬਈ, 30 ਅਪ੍ਰੈਲ : ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਤਲ ਕੇਸ ‘ਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਸਕਰ ਸ਼ਾਹਬਾਜ਼ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਦੱਸ ਦਈਏ ਕਿ NIA ਪਹਿਲਾਂ ਹੀ ਸ਼ਾਹਬਾਜ਼ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਉਸ ਨੂੰ ਅਦਾਲਤ ‘ਚ ਵੀ ਭੇਜ ਦਿੱਤਾ। ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਪੁਲਿਸ ਨੂੰ ਬਦਮਾਸ਼ਾਂ ਕੋਲੋਂ 3 ਪਿਸਤੌਲ, 2 ਬੰਦੂਕਾਂ ਅਤੇ ਕਾਰਤੂਸ ਸਣੇ ਇੱਕ ਥਾਰ ਗੱਡੀ ਬਰਾਮਦ ਕੀਤੀ ਹੈ। SSP ਸ਼ਲੋਕ ਕੁਮਾਰ ਨੇ ਹਥਿਆਰਾਂ ਦੇ ਤਸਕਰ ਦੇ ਸਾਥੀ ਰਿਜ਼ਵਾਨ ‘ਤੇ 25,000 ਰੁਪਏ ਦੇ ਇਨਾਮ ਦਾ ਐਲਾਨ ਰੱਖਿਆ ਹੈ। NIA ਨੇ ਪਿਛਲੇ ਸਾਲ ਦੱਸਿਆ ਸੀ ਕਿ ਸ਼ਾਹਬਾਜ਼ ਅੰਸਾਰੀ ਮੂਸੇਵਾਲਾ ਦੀ ਹੱਤਿਆ ‘ਚ ਹਥਿਆਰਾਂ ਦੇ ਸਪਲਾਇਰ ਅਤੇ ਲਾਰੈਂਸ ਗੈਂਗ ਦੇ ਵਿਚਕਾਰ ਇੱਕ ਵਿਚੋਲਾ ਸੀ। ਉਸ ਨੂੰ NIA ਨੇ 8 ਦਸੰਬਰ 2022 ਨੂੰ ਬੁਲੰਦਸ਼ਹਿਰ (ਉੱਤਰ ਪ੍ਰਦੇਸ਼) ਤੋਂ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ 2 ਹਵਾਲਾ ਸੰਚਾਲਕਾਂ ਹਾਮਿਦ ਅਤੇ ਫੌਜੀ ਦੇ ਨਾਂ ਸਾਹਮਣੇ ਆਏ ਸਨ।

 

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans