Menu

ਕਾਂਗਰਸ ਨੂੰ ਇਕ ਹੋਰ ਝਟਕਾ, ਦਲਬੀਰ ਗੋਲਡੀ ਹੋਏ ਆਪ ‘ਚ ਸ਼ਾਮਲ

ਚੰਡੀਗੜ੍ਹ, 1 ਮਈ 2024 : ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ‘ਆਪ’ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਦੀ ਮੌਜੂਦਗੀ ਵਿਚ ‘ਆਪ’ ਦਾ ਪੱਲਾ ਫੜਿਆ ਹੈ। ਦੱਸ ਦੇਈਏ ਕਿ ਦਲਵੀਰ ਗੋਲਡੀ ਨੇ ਬੀਤੇ ਦਿਨ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ।  ਟਿਕਟ ਨਾ ਮਿਲਣ ਕਾਰਨ ਦਲਵੀਰ ਗੋਲਡੀ  ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ।

ਦਲਵੀਰ ਗੋਲਡੀ ਨੇ ਕੱਲ੍ਹ ਹੀ ਆਪਣਾ ਅਸਤੀਫਾ ਪਾਰਟੀ ਨੂੰ ਸੌਂਪ ਦਿਤਾ ਸੀ। ਇਸ ਵਿੱਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੇ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।

ਆਪਣਾ ਅਸਤੀਫਾ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਉਨ੍ਹਾਂ ਕਿਹਾ, ਸਤਿ ਸ਼੍ਰੀ ਅਕਾਲ ਦੋਸਤੋ, ਅੱਜ ਜੋ ਫੈਸਲਾ ਮੈਂ ਪੂਰੇ ਦਿਲ ਨਾਲ ਲੈ ਰਿਹਾ ਹਾਂ, ਉਹ ਮੇਰੇ ਪਰਿਵਾਰ, ਮੇਰੇ ਸਾਥੀਆਂ, ਮੇਰੇ ਰਿਸ਼ਤੇਦਾਰਾਂ ਤੇ ਉਨ੍ਹਾਂ ਸਾਰਿਆਂ ਦੇ ਭਲੇ ਲਈ ਹੈ ਜੋ ਮੈਨੂੰ ਨਿੱਜੀ ਤੌਰ ‘ਤੇ ਜਾਣਦੇ ਹਨ। ਦੋਸਤੋ ਇਹ ਸਭ ਜਾਣਦੇ ਹਨ ਕਿ ਮੇਰੇ ਲਈ ਇਹ ਫੈਸਲਾ ਲੈਣਾ ਬਹੁਤ ਮੁਸ਼ਕਲ ਸੀ। ਇਸ ਬਾਰੇ ਮੇਰੇ ਤੇ ਮੇਰੇ ਸਾਥੀਆਂ ਦੇ ਅੰਦਰ ਕੀ ਹੈ, ਸਿਰਫ ਉਹ ਹੀ ਜਾਣਦੇ ਹਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans