Menu

ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕ.ਤ.ਲ

ਖੰਨਾ, 1 ਮਈ 2024-ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ  ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ‘ਤੇ ਬੀਤੀ ਰਾਤ ਕਤਲ ਕੀਤਾ ਗਿਆ। ਗੁਰਦੁਆਰਾ ਕੈਪਲੈਕਸ ਵਿਚ ਖੂਨ ਨਾਲ ਲੱਖਪੱਥ ਲਾਸ਼ ਮਿਲੀ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਓਥੇ ਗੁਰਦਵਾਰਾ ਸਾਹਿਬ ਦੇ ਮੁੱਖੀ ਸਨ ਅਤੇ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ।ਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਰਿਹਾਇਸ਼ ਗੁਰਦੁਆਰਾ ਸਾਹਿਬ ਦੇ ਕੋਲ ਸੀ ਜਿੱਥੇ ਦੇਰ ਰਾਤ ਘਰ ਦੇ ਅੰਦਰ ਹੀ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans